Breaking News

ਜੰਮੂ-ਕਸ਼ਮੀਰ ‘ਚ ਰਾਜਪਾਲ ਸ਼ਾਸਨ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

Governor, Rule, J&K

ਨਵੀਂ ਦਿੱਲੀ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜੰਮੂ-ਕਸ਼ਮੀਰ ‘ਚ ਰਾਜਪਾਲ ਸ਼ਾਸਨ ਲਗਾਉਣ ਦੀ ਰਾਜਪਾਲ ਐਨਐਨ ਵੋਹਰਾ ਦੀ ਸਿਫਾਰਿਸ਼ ਨੂੰ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਰਾਜ ‘ਚ ਰਾਜਪਾਲ ਸ਼ਾਸਨ ਲਾਗੂ ਹੋ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ‘ਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਰਾਸ਼ਟਰਪਤੀ ਨੇ ਜੰਮੂ ਕਸ਼ਮੀਰ ‘ਚ ਰਾਜਪਾਲ ਸ਼ਾਸਨ ਲਾਗੂ ਕਰਨ ਦੀ ਸਿਫਾਰਿਸ਼ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਰਾਜ ‘ਚ ਤੁਰੰਤ ਪ੍ਰਭਾਵ ਨਾਲ ਰਾਜਪਾਲ ਸ਼ਾਸਨ ਲਾਗੂ ਹੋ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top