Breaking News

ਹਰਸਿਮਰਤ ਨੇ ਗਾਏ ਸਿਆਸੀ ਸੋਹਲੇ

Harsimrat singing politically beautiful

ਹਰਸਿਮਰਤ ਕੌਰ ਬਾਦਲ ਦਾ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤਿੱਖਾ ਵਿਰੋਧ

ਬਟਾਲਾ(ਸੱਚ ਕਹੂੰ ਨਿਊਜ਼) ਸ੍ਰੀ ਕਰਤਾਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਗਏੇ ਸਮਾਗਮ ਵਿੱਚਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਗਏ ਭਾਸ਼ਣ ਦਾ  ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਤਿੱਖਾ ਵਿਰੋਧ ਕੀਤਾ ਗਿਆ।

ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਕੋਰੀਡੋਰ ਦੇ ਨੀਂਹ ਪੱਥਰ ਰੱਖਣ ਲਈ ਲਗਾਈ ਗਈ ਧਾਰਮਿਕ ਸਟੇਜ ‘ਤੇ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਧਾਰਮਿਕ ਸਟੇਜ ‘ਤੇ ਸਿਆਸੀ ਹਮਲੇ ਬੋਅਦੇ ਹੋਏ ਹਰਸਿਮਰਤ ਨੇ ਕਿਹਾ ਕਿ ਮੋਦੀ ਦੀ ਸਰਕਾਰ ਵਿੱਚ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ ਹਨ ਅਤੇ ਅਗਾਂਹ ਵੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ‘ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਧ ਰੰਧਾਵਾ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਆਗੂ ਵਿਜੇ ਸਾਂਪਲਾ ਵੱਲੋਂ ਰੰਧਾਵਾ ਨੂੰ ਸ਼ਾਤ ਕੀਤਾ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top