Breaking News

ਮਰੀਜ਼ ਦੀ ਮੌਤ ਪਿੱਛੋਂ ਪਰਿਵਾਰ ਨੇ ਹਸਪਤਾਲ ਨੂੰ ਅੱਗ ਲਾਈ

Hospital, Burns, Hospital, Death

ਪਟਨਾ: ਹਸਪਤਾਲ ਵਿੱਚ ਜ਼ੇਰੇ ਇਲਾਜ ਇੱਕ ਮਰੀਜ਼ ਦੀ ਮੌਤ ਤੋਂ ਭੜਕੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਨੂੰ ਅੱਗ ਦਿੱਤੀ। ਇਹ ਘਟਨਾ ਬਿਹਾਰ ਦੇ ਨਵਾਦਾ ਸ਼ਹਿਰ ਦੇ ਇੱਕ ਹਸਪਤਾਲ ‘ਚ ਵਾਪਰੀ।

ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਮਰੀਜ਼ ਦੀ ਪੂਰੀ ਤਰ੍ਹਾਂ ਦੇਖਭਾਲ ਨਹੀਂ ਕੀਤੀ, ਜਿਸ ਕਾਰਨ ਉਸਦੀ ਮੌਤ ਹੋਈ ਹੈ।

 

 

ਪ੍ਰਸਿੱਧ ਖਬਰਾਂ

To Top