Breaking News

ਫਿਲਮ ਸਟਾਰ ਰਜਨੀਕਾਂਤ ਨੇ ਸਿਆਸੀ ਪਾਰਟੀ ਬਣਾਉਣ ਦਾ ਕੀਤਾ ਐਲਾਨ

Change, Arrangement, Rajinikanth, Film, Actor, Rajnikanth

ਮੈਂ ਪ੍ਰਬੰਧ ਨੂੰ ਬਦਲ ਦਿਆਂਗਾ: ਰਜਨੀਕਾਂਤ

ਏਜੰਸੀ
ਚੇਨਈ, 31 ਦਸੰਬਰ।

ਦੱਖਣੀ ਭਾਰਤੀ ਫਿਲਮ ਦੇ ਸੁਪਰ ਸਟਾਰ ਰਜਨੀਕਾਂਤ ਨੇ ਸਿਆਸੀ ਪਾਰਟੀ ਬਣਾਉਣ ਦਾ ਅੱਜ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਰਾਜ ਵਿੱਚ ਸੁਸ਼ਾਸਨ ਅਤੇ ਸਕਾਰਾਤਮਕ ਬਦਲਾਅ ਲਿਆਉਣਾ ਚਾਹੁੰਦੇ ਹਨ।

ਰਜਨੀਕਾਂਤ ਨੇ ਆਪਣੀ ਪਾਰਟੀ ਬਣਾਉਣ ਦੇ ਐਲਾਨ ਦੇ ਨਾਲ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਾਮਿਲਨਾਡੂ  ‘ਚ ਆਉਂਦੀਆਂ  ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 234 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਰਾਜ ਵਿੱਚ ਸੁਸ਼ਾਸਨ ਅਤੇ ਸਕਾਰਾਤਮਕ ਬਦਲਾਅ ਲਿਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ  ਉਹ ਤਿੰਨ ਸਾਲ ਦੇ ਅੰਦਰ ਅਜਿਹਾ ਨਾ ਕਰ ਸਕਦੇ ਤਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top