ਬਚਪਨ ਦੀਆਂ ਯਾਦਾਂ ਵਾਲੇ ਸੁਨਹਿਰੀ ਦਿਨ
ਕੌਣ ਨਹੀਂ ਲੋਚਦਾ ਕਿ ਉਸਨੂੰ ਬਚਪਨ ਦੁਬਾਰਾ ਮਿਲ ਜਾਵੇ। ਬਚਪਨ ਵਿੱਚ ਬੀਤੀ ਹਰ ਘਟਨਾ ਜੇਕਰ ਪਲ ਭਰ ਲਈ ਵੀ ਅੱਖਾਂ ਸਾਹਮਣੇ ਆ ਜਾਵੇ ਤਾਂ ਤੁਰੰਤ ਉਹ ਸਾਰੀ ਘਟਨਾ ਤੇ ਉਸ ਨਾਲ ਜੁੜੀਆਂ ਘਟਨਾਵਾਂ ਚੇਤੇ ਆ ਜਾਂਦੀਆਂ ਹਨ। ਹੁਣ ਉਹ ਬਚਪਨ ਕਿੱਥੇ ਰਹੇ ਜੋ ਸਾਡੇ ਬਜ਼ੁਰਗਾਂ ਨੇ ਤੇ ਅਸੀਂ ਮਾਣੇ ਸਨ। ਬੱਸ ਜੇ ਕੁਝ ਹੈ ਤਾਂ ਯ...
ਪੰਜਾਬ ‘ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਿਵੇਂ
ਨਸ਼ਿਆਂ ਕਾਰਨ ਪੰਜਾਬ ਦੀ ਸਥਿਤੀ ਉਸ ਗੁਬਾਰੇ ਵਰਗੀ ਹੈ ਜੋ ਅਨਗਿਣਤ ਸੂਈਆਂ ਦੀ ਨੋਕ 'ਤੇ ਖੜ੍ਹਾ ਹੋਵੇ ਬਹੁਤ ਸਾਰੇ ਪਿੰਡਾਂ ਦੀ ਪਛਾਣ ਨਸ਼ਈ ਪਿੰਡ, ਵਿਧਵਾਵਾਂ ਦੇ ਪਿੰਡ, ਛੜਿਆਂ ਦੇ ਪਿੰਡ, ਨਸ਼ੇ ਵੇਚਣ ਵਾਲੇ ਪਿੰਡ ਤੇ ਖੁਦਕੁਸ਼ੀਆਂ' ਵਾਲੇ ਪਿੰਡ ਵਜੋਂ ਬਣ ਗਈ ਹੈ ਇੱਕ ਪਾਸੇ ਕੁਦਰਤ ਦੀ ਕਰੋਪੀ ਕਾਰਨ ਕਿਸਾਨਾਂ ਦੀਆਂ ਫ...
ਬਜ਼ੁਰਗਾਂ ਦਾ ਸਤਿਕਾਰ ਕਰਨਾ ਬਹੁਤ ਜ਼ਰੂਰੀ
ਬਜ਼ੁਰਗਾਂ ਦਾ ਸਤਿਕਾਰ ਕਰਨਾ ਬਹੁਤ ਜ਼ਰੂਰੀ
ਨਾਮਪ੍ਰੀਤ ਸਿੰਘ ਗੋਗੀ
ਅਜੋਕਾ ਜ਼ਮਾਨਾ ਦਿਨੋਂ-ਦਿਨ ਭਿਆਨਕ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਅੱਜ ਦਾ ਇਨਸਾਨ ਨਾ ਆਪਣਾ ਫਰਜ਼ ਪਛਾਨਣ ਦੀ ਕੋਸ਼ਿਸ਼ ਕਰ ਰਿਹਾ ਹੈ ਤੇ ਨਾ ਨਿਭਾਉਣ ਦੀ। ਪੁਰਾਣਿਆਂ ਬਜ਼ੁਰਗਾਂ ਦੇ ਉੱਤਰਿਆਂ ਚਿਹਰਿਆਂ ਵੱਲ ਵੇਖ ਬੜਾ ਦੁੱਖ ਹੁੰਦਾ ਤੇ ਵਿਚਾਰੇ ਰ...
ਕੁਦਰਤ ਦੇ ਰੰਗ ਸਮਝ ਹੀ ਨਹੀਂ ਸਕਿਆ ਮਨੁੱਖ
ਆਧੁਨਿਕ ਮਨੁੱਖ ਕੁਦਰਤ ਦੇ ਰੰਗ ਸਮਝ ਨਹੀਂ ਸਕਿਆ ਅਤੇ ਨਾ ਹੀ ਉਸਨੇ ਕੁਦਰਤ ਦੇ ਭੇਦਾਂ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕੀਤੀ ਪਰਮਾਤਮਾ ਨੇ ਮਨੁੱਖ ਨੂੰ ਇਸ ਧਰਤੀ 'ਤੇ ਜਨਮ ਦੇਣ ਦੇ ਨਾਲ-ਨਾਲ ਬੇਸ਼ੁਮਾਰ ਕੁਦਰਤੀ ਤੋਹਫ਼ੇ ਵੀ ਦਿੱਤੇ ਪਰ ਮਨੁੱਖ ਨੇ ਇਨ੍ਹਾਂ ਬੇਸ਼ੁਮਾਰ ਕੁਦਰਤੀ ਤੋਹਫਿਆਂ ਦੀ ਕਦਰ ਨਹੀਂ ਕੀਤੀ ਉਹ ਕੁਦਰਤ ...
ਸੰਸਾਰ ਦੀ ਹੋਂਦ ਲਈ ਵਾਤਾਵਰਨ ਬਚਾਉਣਾ ਜ਼ਰੂਰੀ
ਸੰਸਾਰ ਦੀ ਹੋਂਦ ਵਿੱਚ ਵਾਤਾਵਰਨ ਦਾ ਡੂੰਘਾ ਯੋਗਦਾਨ ਹੈ ਵਾਤਾਵਰਨ ਸਦਕਾ ਹੀ ਧਰਤੀ 'ਤੇ ਜੀਵਨ ਸੰਭਵ ਹੈ ਅੱਜ ਵਧ ਰਹੀ ਤਕਨਾਲੋਜੀ ਹੀ ਸਾਡੇ ਵਾਤਾਵਰਨ ਲਈ ਸਰਾਪ ਬਣ ਰਹੀ ਹੈ ਤਕਨਾਲੋਜੀ ਸਦਕਾ ਵਧ ਰਹੇ ਪ੍ਰਦੂਸ਼ਣ ਦੀ ਸਮੱਸਿਆ ਸਾਡੀ ਧਰਤੀ ਲਈ ਚੁਣੌਤੀ ਬਣੀ ਗਈ ਹੈ ਵਾਤਾਵਰਣ 'ਚ ਪ੍ਰਦੂਸ਼ਣ ਵਧਣ ਕਾਰਨ ਆ ਰਹੇ ਵਿਗਾੜ ਦੀ ...
ਅਲੋਪ ਹੋ ਰਹੀ ਭਾਈਚਾਰਕ ਸਾਂਝ
ਸੱਭਿਆਚਾਰ ਕਿਸੇ ਵੀ ਜਾਤੀ/ਵਰਗ ਦਾ ਪ੍ਰਤੀਬਿੰਬ ਹੁੰਦਾ ਹੈ। ਜਿਸ ਵਿੱਚ ਅਸੀਂ ਉਸ ਵਰਗ ਦੀ ਰਹਿਣੀ-ਬਹਿਣੀ, ਖਾਣਾ-ਪੀਣਾ ਤੇ ਰੀਤੀ-ਰਿਵਾਜ਼ਾਂ ਦੇ ਦਰਸ਼ਨ ਕਰਦੇ ਹਾਂ। ਪੰਜਾਬੀ ਸੱਭਿਆਚਾਰ ਦਾ ਸਾਗਰ ਇੰਨਾਂ ਵਿਸ਼ਾਲ ਹੈ ਕਿ ਇਸ ਦਾ ਥਾਹ ਨਹੀਂ ਪਾਇਆ ਜਾ ਸਕਦਾ । ਜਿਸ ਨੇ ਵੀ ਇਸ ਸਾਗਰ ਵਿੱਚ ਜਿੰਨੀ ਡੂੰਘੀ ਛਾਲ ਮਾਰੀ ਹੈ ਉ...
ਯੋਗ ਅਪਣਾਓ ਦੇਹ ਨਿਰੋਗ ਬਣਾਓ
ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼
ਯੋਗ ਦਾ ਇਤਿਹਾਸ ਭਾਰਤ ਦੇ ਗੌਰਵਸ਼ਾਲੀ ਅਤੇ ਸੁਨਹਿਰੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਯੋਗ ਆਧੁਨਿਕ ਭਾਰਤ ਨੂੰ ਪ੍ਰਾਚੀਨ ਭਾਰਤ ਦੀ ਬਹੁਮੁੱਲੀ ਭੇਂਟ ਹੈ। ਯੋਗ ਇੱਕ ਤਰ੍ਹਾਂ ਦੀ ਅਧਿਆਤਮਕ ਪ੍ਰਕਿਰਿਆ ਹੈ ਜੋ ਸਾਡੇ ਮਨ, ਸਰੀਰ ਅਤੇ ਆਤਮਾ ਨੂੰ ਇਕੱਠੇ ਲਿਆ ਕੇ ਜੀਵਨ ਨੂੰ ਖ਼ੁਸ਼ਨੁਮਾ...
ਵਾਲ ਕੱਟਣ ਦੀਆਂ ਅਫ਼ਵਾਹਾਂ ਦਾ ਦੌਰ ਰੁਕੇ
ਦੇਸ਼ ਨਾਲ ਅਫ਼ਵਾਹਾਂ ਦਾ ਨਾਤਾ ਅਜਿਹਾ ਜੁੜਿਆ ਹੋਇਆ ਹੈ ਕਿ ਸਾਲ-ਦੋ ਸਾਲ ਬਾਦ ਇੱਕ ਨੈਸ਼ਨਲ ਅਫ਼ਵਾਹ ਫੈਲ ਜਾਂਦੀ ਹੈ ਇਨ੍ਹਾਂ ਅਫ਼ਵਾਹਾਂ ਨਾਲ ਲੋਕਾਂ 'ਚ ਦਹਿਸ਼ਤ ਤਾਂ ਪੈਦਾ ਹੁੰਦੀ ਹੈ ਕਈ ਵਾਰ ਜਾਨੀ ਨੁਕਸਾਨ ਵੀ ਹੁੰਦਾ ਹੈ ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਸਮਤੇ ਕਈ ਰਾਜਾਂ 'ਚ ਅੱਜ-ਕੱਲ੍ਹ ਔਰਤਾਂ ਦੇ ਸਿਰ ਦੇ ਵਾਲ ਕ...
ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਧਰਮ ਦੀ ਬੁਨਿਆਦ ਕੁੱਝ ਅਜਿਹੇ ਸਾਰਥਿਕ ਤੇ ਚਿਰਕਾਲੀ ਸਿਧਾਂਤਾਂ 'ਤੇ ਰੱਖੀ ਹੈ ਜੋ ਲੋਕਾਈ ਨੂੰ ਨਾ ਸਿਰਫ਼ ਵਹਿਮਾਂ-ਭਰਮਾਂ 'ਚ ਭਟਕਣ ਤੋਂ ਰੋਕਦਾ ਹੈ ਸਗੋਂ ਕਿਰਤ ਕਰਨ ਅਤੇ ਵੰਡ ਕੇ ਛਕਣ ਉਸ ਪਰਮ ਪਿਤਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੀ ਜੀਵਨ-ਜੁਗਤ ਵੀ ਦੱਸਦਾ ਹ...
ਇਨਸਾਨੀਅਤ ਦੀ ਸੇਵਾ
ਮਰਹੂਮ ਲਾਲ ਬਹਾਦਰ ਸ਼ਾਸਤਰੀ
ਉਨ੍ਹਾਂ ਦਿਨਾਂ 'ਚ ਮਰਹੂਮ ਲਾਲ ਬਹਾਦਰ ਸ਼ਾਸਤਰੀ ਰੇਲ ਮੰਤਰੀ ਸਨ ਇੱਕ ਵਾਰ ਉਹ ਰੇਲਗੱਡੀ 'ਚ ਯਾਤਰਾ ਕਰ ਰਹੇ ਸਨ। ਪਹਿਲੀ ਸ੍ਰੇਣੀ ਦੇ ਡੱਬੇ 'ਚ ਆਪਣੀ ਸੀਟ 'ਤੇ ਇੱਕ ਬਿਮਾਰ ਵਿਅਕਤੀ ਨੂੰ ਲਿਟਾ ਕੇ, ਉਹ ਖੁਦ ਤੀਜੀ ਸ਼੍ਰੇਣੀ 'ਚ ਜਾ ਕੇ ਉਸ ਦੀ ਥਾਂ 'ਤੇ ਚਾਦਰ ਲੈ ਕੇ ਸੌਂ ਗਏ। ਕੁਝ ਸਮੇ...
ਨਾਟਕ ਤੇ ਰੰਗਮੰਚ ਦਾ ਧਰੂ ਤਾਰਾ ਸੀ ਪ੍ਰੋ. ਅਜਮੇਰ ਸਿੰਘ ਔਲਖ
ਪੰਜਾਬੀ ਨਾਟਕ ਤੇ ਰੰਗਮੰਚ ਦੇ ਖੇਤਰ ਦਾ ਜ਼ਿਕਰ ਕਰੀਏ ਤਾਂ ਪ੍ਰੋ. ਅਜਮੇਰ ਸਿੰਘ ਔਲਖ ਦਾ ਨਾਂਅ ਮੂਹਰਲੀਆਂ ਸਫਾਂ ਵਿੱਚ ੁਸ਼ੁਮਾਰ ਹੈ ਪੰਜਾਬੀ ਰੰਗਮੰਚ ਦੇ ਅੰਬਰ ਦੇ ਇਸ ਧਰੂ ਤਾਰੇ ਨੂੰ ਨਾਟਕ ਦੇ ਖੇਤਰ ਦਾ ਵੱਡਾ ਥੰਮ੍ਹ ਅਤੇ ਗੁਰਸ਼ਰਨ ਸਿੰਘ ਦੇ ਨਾਟਕਾਂ ਅਤੇ ਰੰਗਮੰਚ ਦਾ ਵਾਰਿਸ ਕਿਹਾ ਜਾ ਸਕਦਾ ਹੈ।
ਪ੍ਰੋ. ਔਲਖ ਦਾ ...
ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ
ਸਿੱਖ ਧਰਮ ਬਾਕੀ ਧਰਮਾਂ ਨਾਲੋਂ ਛੋਟੀ ਉਮਰ ਦਾ ਹੋਣ ਕਰਕੇ ਆਧੁਨਿਕਤਾ ਦੇ ਵਧੀਕ ਨੇੜੇ ਹੈ। ਇਸ ਧਰਮ ਨੂੰ ਵਿਗਿਆਨਕ ਧਰਮ ਵੀ ਕਿਹਾ ਜਾਂਦਾ ਹੈ। ਇਸ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਵਿਸ਼ੇਸ਼ ਤੌਰ 'ਤੇ ਵਿਗਿਆਨਕ ਵਿਚਾਰਧਾਰਾ ਪ੍ਰਦਾਨ ਕੀਤੀ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ...
ਭੋਜਨ ਦੀ ਬਰਬਾਦੀ ਅਤੇ ਭੁੱਖਮਰੀ ਦੀ ਸਮੱਸਿਆ
ਗਰੀਬੀ ਤੇ ਭੁੱਖਮਰੀ ਦੀ ਸਮੱਸਿਆ ਦੇਸ਼ ਦੇ ਵਿਕਾਸ 'ਚ ਅੜਿੱਕਾ ਬਣ ਸਕਦੀਆਂ ਹਨ ਦੱਖ ਦੀ ਗੱਲ ਇਹ ਹੈ ਕਿ ਆਜ਼ਾਦੀ ਦੇ ਸੱਤ ਦਹਾਕੇ ਤੇ ਆਰਥਿਕ ਉਦਾਰੀਕਰਨ ਦੀ ਨੀਤੀ ਦੇ ਲਾਗੂ ਹੋਣ ਤੋਂ ਢਾਈ ਦਹਾਕੇ ਬਾਅਦ ਵੀ ਦੇਸ਼ 'ਚ 19 ਕਰੋੜ ਲੋਕਾਂ ਨੂੰ ਦੋ ਡੰਗ ਦੀ ਰੋਟੀ ਨਹੀਂ ਮਿਲਦੀ ਇਹ ਸਾਡੇ ਸਮਾਜ ਦੇ ਉਹ ਆਖਰੀ ਲੋਕ ਹਨ ਜ...
ਮਾਂ ਦਾ ਕਰਜ਼ਾ ਲਹਿਣਾ ਅਸੰਭਵ
ਮਾਂਬਾਰੇ ਬੇਅੰਤ ਲੇਖ, ਕਵਿਤਾਵਾਂ ਅਤੇ ਨਾਵਲ ਮੈਂ ਪੜ੍ਹੇ ਹਨ ਤੇ ਆਪਣੀ ਮਾਂ ਦਾ ਪਿਆਰ ਰੱਜ ਕੇ ਮਾਣਿਆ ਵੀ ਹੈ। ਜਦ ਤੱਕ ਆਪ ਮਾਂ ਨਹੀਂ ਸੀ ਬਣੀ, ਉਦੋਂ ਤੱਕ ਓਨੀ ਡੂੰਘਾਈ ਵਿੱਚ ਮੈਨੂੰ ਸਮਝ ਨਹੀਂ ਸੀ ਆਈ ਕਿ ਮਾਂ ਦੀ ਕਿੰਨੀ ਘਾਲਣਾ ਹੁੰਦੀ ਹੈ ਇੱਕ ਮਾਸ ਦੇ ਲੋਥੜੇ ਨੂੰ ਜੰਮਣ ਪੀੜਾਂ ਸਹਿ ਕੇ ਜਨਮ ਦੇਣਾ ਅਤੇ ਇੱਕ ...
ਕੇਂਦਰ ਫੜੇ ਸੂਬਿਆਂ ਦੀ ਬਾਂਹ
ਕੇਂਦਰ ਫੜੇ ਸੂਬਿਆਂ ਦੀ ਬਾਂਹ
ਦੇਸ਼ ’ਚ ਕੋਰੋਨਾ ਲਗਾਤਾਰ ਕਹਿਰ ਢਾਹ ਰਿਹਾ ਹੈ ਤੇ ਰੋਜ਼ਾਨਾ ਮਿਲਣ ਵਾਲੇ ਨਵੇਂ ਮਰੀਜ਼ਾਂ ਦੀ ਗਿਣਤੀ 4 ਲੱਖ ਦੇ ਨੇੜੇ ਢੁੱਕਣ ਲੱਗੀ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਜੋ ਪਿਛਲੇ ਸਾਲ ਅਮਰੀਕਾ ’ਤੇ ਲੱਗੀਆਂ ਸਨ, ਹੁਣ ਭਾਰਤ ’ਤੇ ਲੱਗ ਗਈਆਂ ਹਨ। ਹਵਾਈ ਆਵਾਜਾਈ ਲਈ ਦੁਨੀਆ ਭਰ ਦੇ ਮੁਲਕਾਂ...
ਧਾਰਮਿਕ ਕੱਟੜਤਾ ਖਿਲਾਫ਼ ਗੁਰੂ ਜੀ ਦੀ ਸ਼ਹਾਦਤ
ਸ਼ਹੀਦੀ ਦਿਵਸ 'ਤੇ ਵਿਸ਼ੇਸ਼
ਸ਼ਹੀਦ ਸ਼ਬਦ ਫਾਰਸੀ ਦੇ ਸ਼ਬਦ 'ਸ਼ਹਿਦ' ਤੋਂ ਬਣਿਆ ਹੈ, ਜਿਸ ਦੇ ਭਾਵ-ਅਰਥ ਹਨ ਗਵਾਹ ਜਾਂ ਸਾਖੀ ਇਸ ਤਰ੍ਹਾਂ ਸ਼ਹਾਦਤ ਸ਼ਬਦ ਦਾ ਅਰਥ ਉਹ ਗਵਾਹੀ ਜਾਂ ਸਾਖੀ ਹੈ ਜੋ ਕਿਸੇ ਮਹਾਂਪੁਰਖ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਕਿਸੇ ਮਹਾਨ ਅਤੇ ਆਦਰਸ਼ ਕਾਰਜ ਦੀ ਸਿੱਧੀ ਲਈ ਦਿੱਤੀ ਜਾਂ ਭਰੀ ਹੁੰਦੀ ਹੈ...
ਬੇਰੁਜ਼ਗਾਰੀ ਦਾ ਹੱਲ ਕੱਢਣ ਸਰਕਾਰਾਂ
ਸਰਕਾਰੀ ਦਾਅਵਿਆਂ 'ਚ ਦੇਸ਼ ਤਰੱਕੀ ਕਰ ਰਿਹਾ ਹੈ, ਰੁਜ਼ਗਾਰ ਵਧ ਰਿਹਾ ਹੈ ਪਰ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਪਰ੍ਹੇ ਹੈ ਅਸਲੀ ਤਸਵੀਰ ਤਾਂ ਅੰਕੜਿਆਂ ਤੋਂ ਸਾਹਮਣੇ ਆਉਣੀ ਹੈ ਪਰ ਇਹ ਅੰਕੜੇ ਸਰਕਾਰ ਜਾਰੀ ਕਰਨ ਤੋਂ ਕੰਨੀ ਕਤਰਾ ਰਹੀ ਹੈ ਦੇਸ਼ ਦੀ ਅਸਲੀ ਤਸਵੀਰ ਤਾਂ ਉੱਚ ਡਿਗਰੀਆਂ ਹਾਸਲ ਕਰਕੇ ਧਰਨਿਆਂ 'ਤੇ ਬੈਠੇ ਬੇਰੁਜ਼...
ਜਿੰਦੇ ਨੀ ਹੁਣ ਬਚਪਨ ਕਿੱਥੋਂ ਲੱਭੇ!
ਵੀਹਵੀਂ ਸਦੀ ਦੇ ਅੰਤਲੇ ਦਹਾਕੇ ਵਿੱਚ ਸਾਡਾ ਬਚਪਨ ਆਪਣੇ ਜੋਬਨ 'ਤੇ ਸੀ ਬਚਪਨ ਜਿੰਦਗੀ ਦਾ ਉਹ ਹੁਸੀਨ ਸਮਾਂ ਹੁੰਦਾ ਹੈ ਜੋ ਬੇਫਿਕਰੀ ਤੇ ਬੇਪਰਵਾਹੀ ਨਾਲ ਭਰਿਆ ਹੁੰਦਾ ਹੈ। ਅੱਜ ਉਹ ਬਚਪਨ ਸੁਫ਼ਨਾ ਬਣ ਕੇ ਰਹਿ ਗਿਆ ਹੈ। ਪਿੰਡੋਂ ਦੂਰ ਸ਼ਹਿਰ ਦੇ ਸਰਕਾਰੀ ਸਕੂਲ ਵਿੱਚ ਅਸੀਂ ਪੈਦਲ ਜਾਂ ਸਾਈਕਲਾਂ 'ਤੇ ਜਾਂਦੇ ਹੁੰਦੇ ਸਾ...
ਮਮਤਾ, ਤਿਆਗ ਤੇ ਪਿਆਰ ਦੀ ਮੂਰਤ ਹੁੰਦੀ ਹੈ ਮਾਂ
ਨੀਨਾ ਧੀਰ ਜੈਤੋ
ਅੱਜ 8 ਮਈ ਨੂੰ ਭਾਰਤ ਸਮੇਤ ਦੁਨੀਆਂ ਦੇ 86 ਦੇਸ਼ਾਂ ਵਿੱਚ ਮਾਂ ਦਿਵਸ ਮਨਾਇਆ ਜਾਂਦਾ ਹੈ। ਇਹਨਾਂ ਦੇਸ਼ਾਂ ਵਿੱਚ ਹਰ ਸਾਲ ਮਈ ਦਾ ਦੂਸਰਾ ਐਤਵਾਰ ਮਾਂ ਨੂੰ ਸਮਰਪਿਤ ਕੀਤਾ ਜਾਂਦਾ ਹੈ। ਬਾਕੀ ਰਹਿੰਦੇ ਕਈ ਦੇਸ਼ 4 ਮਈ ਨੂੰ ਮਾਂ ਦਿਵਸ ਵਜੋਂ ਮਨਾਉਂਦੇ ਹਨ। ਅਰਬ ਦੇਸ਼ਾਂ ਵਿੱਚ ਇਹ ਦਿਨ 21 ਮਾਰਚ ਨੂੰ ਮਨਾ...
ਹਿੰਦ ਦੀ ਚਾਦਰ, ਸ੍ਰੀ ਗੁਰੂ ਤੇਗ ਬਹਾਦਰ ਜੀ
400ਵੇਂ ਪ੍ਰਕਾਸ਼ ਦਿਹਾੜੇ ’ਤੇ ਵਿਸ਼ੇਸ਼
ਧਾਰਮਿਕ ਸੁਤੰਤਰਤਾ ਅਤੇ ਮਨੁੱਖੀ ਬਰਾਬਰੀ ਹਿੱਤ ਆਪਾ ਨਿਛਾਵਰ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪਹਿਲੀ ਅਪਰੈਲ 1621 ਈ. ਨੂੰ ਪਿਤਾ ਸ੍ਰੀ ਗੁਰੂ ਹਰਗੋਬਿੰਦ ਜੀ ਅਤੇ ਮਾਤਾ ਨਾਨਕੀ ਜੀ ਦੇ ਗ੍ਰਹਿ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਹੋਇਆ। ਆਪ ਜੀ ਆਪਣੇ ਪੰ...
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ
ਸ੍ਰੀ ਗੁਰੁ ਤੇਗ ਬਹਾਦਰ ਜੀ ਨੂੰ ਨੌ ਨਿਧੀਆਂ ਦਾ ਖ਼ਜ਼ਾਨਾ ਮੰਨਿਆ ਗਿਆ ਹੈ, ਸਮੂਹ ਸਿੱਖ ਜਗਤ ਵਿੱਚ ਰੋਜ਼ਾਨਾ ਸਵੇਰੇ ਸ਼ਾਮ ਅਰਦਾਸ ਮੌਕੇ ਯਾਦ ਕਰਵਾਇਆ ਜਾਂਦਾ ਹੈ,
'ਤੇਗ ਬਹਾਦਰ ਸਿਮਰਿਐ,
ਘਰ ਨਉ ਨਿਧਿ ਆਵੈ ਧਾਇ'
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੁ ਹਰ ਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸਭ ਤੋਂ ਛੋਟੇ ਸਪੁੱਤਰ...
ਦਿਲੀ ਸਤਿਕਾਰ ਦੀ ਹੱਕਦਾਰ ਪੁਰਾਣੀ ਪੀੜ੍ਹੀ
ਗਰੀਬ ਤੇ ਅਮੀਰ ਦੇ ਪਾੜੇ ਵਾਂਗ ਪੁਰਾਣੀ ਤੇ ਨਵੀਂ ਪੀੜ੍ਹੀ ਦਰਮਿਆਨ ਪਾੜਾ ਦਿਨੋ-ਦਿਨ ਵਧ ਰਿਹਾ ਹੈ ਇੱਕ ਪਾਸੇ ਬਜ਼ੁਰਗਾਂ ਦੀ ਹਾਲਤ ਉੱਖੜੇ ਹੋਏ ਬੂਹਿਆਂ, ਬਿਨਾਂ ਤਲੇ ਦੇ ਬਾਲਟੀ ਤੇ ਮਲਬਾ ਹੋਏ ਮਕਾਨ ਵਰਗੀ ਬਣਦੀ ਜਾ ਰਹੀ ਹੈ, ਦੂਜੇ ਪਾਸੇ ਨਵੀਂ ਪੀੜ੍ਹੀ ਦਾ ਵੱਡਾ ਹਿੱਸਾ ਆਪਣੀ ਸੰਸਕ੍ਰਿਤੀ , ਫਰਜ਼ ਤੇ ਰੀਤੀ ਰਿਵਾਜ...
ਆਖਿਰ ਕੀ ਹੈ ਗ੍ਰਾਮ ਸਭਾ ਅਤੇ ਇਸ ਦੀ ਤਾਕਤ!
ਬਲਕਾਰ ਸਿੰਘ ਖਨੌਰੀ
ਗ੍ਰਾਮ ਸਭਾ, ਜਿਸ ਨੂੰ ਕਿ ਪਿੰਡ ਦੀ ਪਾਰਲੀਮੈਂਟ ਵੀ ਕਿਹਾ ਜਾਂਦਾ ਹੈ। ਇਸ ਪਾਰਲੀਮੈਂਟ ਵਿੱਚ ਪਿੰਡ ਦਾ ਹਰ ਇੱਕ ਆਮ ਨਾਗਰਿਕ ਸ਼ਾਮਲ ਹੁੰਦਾ ਹੈ। ਜਿਨ੍ਹਾਂ ਨੂੰ ਪਿੰਡ ਦੀ ਤਕਦੀਰ ਆਪ ਲਿਖਣ ਦਾ ਅਧਿਕਾਰ ਹੁੰਦਾ ਹੈ ਕਿ ਪਿੰਡ ਵਿੱਚ ਕਿਹੜੇ-ਕਿਹੜੇ ਕੰਮ ਹੋਣੇ ਚਾਹੀਦੇ ਹਨ। ਦੇਸ਼ ਦੀ ਪਾਰਲੀਮੈਂਟ ਵ...
ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਦਾ ਸਵਾਲ
ਵੋਟਿੰਗ ਮਸ਼ੀਨਾਂ ਦੀ ਭਾਰਤ 'ਚ ਪੂਰੀ ਤਰ੍ਹਾਂ ਸ਼ੁਰੂਆਤ 2004 'ਚ ਹੋਈ ਭਾਵੇਂ ਕਿ ਇਸ ਤੋਂ ਪਹਿਲਾਂ ਵੀ ਕੁਝ ਖਾਸ ਖੇਤਰਾਂ 'ਚ ਤਜ਼ਰਬੇ ਦੇ ਆਧਾਰ 'ਤੇ ਇਹ ਸ਼ੁਰੂ ਹੋ ਚੁੱਕੀਆਂ ਸਨ ਇਹ ਵੋਟਿੰਗ ਪ੍ਰਣਾਲੀ 'ਚ ਇੱਕ ਇਨਕਲਾਬੀ ਕਦਮ ਸੀ ਕਿਉਂਕਿ ਇਨ੍ਹਾਂ ਨਾਲ ਇੱਕ ਤਾਂ ਸਮੇਂ ਦੀ ਬੱਚਤ ਹੁੰਦੀ ਹੈ ਤੇ ਦੂਜਾ ਅਨਪੜ੍ਹ ਤੇ ਬਜ਼ੁ...
ਨਵੇਂ ਵਰ੍ਹੇ ‘ਤੇ ਸਾਰਥਿਕ ਟੀਚੇ ਮਿੱਥਣ ਦੀ ਲੋੜ
ਗੁਰਤੇਜ ਸਿੰਘ
ਨਵਾਂ ਵਰ੍ਹਾ ਮਨਾਉਣ ਦੀ ਰਵਾਇਤ ਮੈਸੋਪਟਾਮੀਆ ਵਿੱਚ 2000 ਈਸਾ ਪੂਰਵ ਵਿੱਚ ਹੋਈ ਰੋਮਨਾਂ ਨੇ ਦਰਵਾਜ਼ੇ ਦੇ ਦੇਵਤਾ ਜੈਨੂਅਸ ਦੇ ਨਾਂਅ ਉੱਪਰ ਸਾਲ ਦੇ ਪਹਿਲੇ ਮਹੀਨੇ ਜਨਵਰੀ (ਜੈਨੂਅਰੀ) ਦਾ ਨਾਂਅ ਰੱਖਿਆ ਇਸ ਤੋਂ ਬਾਅਦ 46 ਈਸਾ ਪੂਰਵ ਵਿੱਚ ਰੋਮਨ ਸ਼ਾਸਕ ਜੂਲੀਅਸ ਸੀਜਰ ਨੇ ਇੱਕ ਜਨਵਰੀ ਨੂੰ ਨਵਾਂ ਵਰ੍ਹ...