ਇਜ਼ਰਾਈਲ ਤੇ ਅਮਰੀਕਾ ਨੇ ਕੀਤੀ ਈਰਾਨ ਦੇ ਪਰਮਾਣੂ ਪ੍ਰੋਗਰਾਮ ‘ਤੇ ਚਰਚਾ

0
112

ਇਜ਼ਰਾਈਲ ਤੇ ਅਮਰੀਕਾ ਨੇ ਕੀਤੀ ਈਰਾਨ ਦੇ ਪਰਮਾਣੂ ਪ੍ਰੋਗਰਾਮ ‘ਤੇ ਚਰਚਾ

ਵਾਸ਼ਿੰਗਟਨ। ਇਜ਼ਰਾਈਲ ਦੇ ਰੱਖਿਆ ਮੰਤਰੀ ਬੈਂਜਾਮਿਨ ਗੈਂਟਜ਼ ਅਤੇ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ। ਗੈਂਟਜ਼ ਨੇ ਖੁਦ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਮੰਗਲਵਾਰ ਨੂੰ ਟਵੀਟ ਕੀਤਾ, ਮੈਂ ਆਪਣੇ ਦੋਸਤ ਅਤੇ ਸਹਿਯੋਗੀ ਲੋਇਡ ਆਸਟਿਨ ਨਾਲ ਈਰਾਨ ਦੀਆਂ ਪ੍ਰਮਾਣੂ ਇੱਛਾਵਾਂ ‘ਤੇ ਮਹੱਤਵਪੂਰਨ ਚਰਚਾ ਕੀਤੀ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਉਹ ਅਤੇ ਆਸਟਿਨ ਰਣਨੀਤਕ ਮੁੱਦਿਆਂ ਅਤੇ ਫੌਜੀ ਸਹਿਯੋਗ ‘ਤੇ ਹੋਰ ਗੱਲਬਾਤ ਲਈ ਜਲਦੀ ਹੀ ਮਿਲਣ ਲਈ ਸਹਿਮਤ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ