Breaking News

ਭਗਵੰਤ ਮਾਨ ਨੂੰ ਟੱਕਰ ਦੇਣਗੇ ਜੱਸੀ ਜਸਰਾਜ ਟੱਕਰ

Jassi Jasraj, Tucker, Bhagwant Mann

ਚੰਡੀਗੜ੍ਹ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸੰਗਰੂਰ ਤੋਂ ਜੱਸੀ ਜਸਰਾਜ ਨੂੰ ‘ਪੰਜਾਬ ਡੈਮੋਕ੍ਰੇਟਿਕ ਅਲਾਇੰਸ’ ਦਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵਲੋਂ ਇਸ ਸੀਟ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅਜਿਹੇ ‘ਚ ਹੁਣ ਜੱਸੀ ਜਸਰਾਜ ਦਾ ਟਾਕਰਾ ਭਗਵੰਤ ਮਾਨ ਨਾਲ ਹੋਵੇਗਾ। ਇਸ ਦੌਰਾਨ ‘ਪੰਜਾਬੀ ਏਕਤਾ ਪਾਰਟੀ’ ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਵਲੋਂ ‘ਕਾਮਨ ਮਿਨੀਮਨ ਪ੍ਰੋਗਰਾਮ’ ਵੀ ਲਾਂਚ ਕੀਤਾ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top