Breaking News

ਪਾਕਿ ਸਰਹੱਦ ਤੱਕ ਬਣੇਗਾ ਕਰਤਾਰਪੁਰ ਕਾਰੀਡੋਰ, ਸਰਕਾਰ ਨੇ ਦਿੱਤੀ ਮਨਜ਼ੂਰੀ

ਸੱਚ ਕਹੂੰ ਨਿਊਜ਼
ਚੰਡੀਗੜ੍ਹ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ‘ਤੇ ਕੇਂਦਰ ਸਰਕਾਰ ਨੇ ਸਿੱਖ ਸੰਗਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ ਕੇਂਦਰ ਸਰਕਾਰ ਵੱਲੋਂ ਗੁਰਦਾਸਪੁਰ ਸਥਿੱਤ ਡੇਰਾ ਬਾਬਾ ਨਾਨਕ ਤੋਂ ਲੈ ਕੇ ਕੌਮਾਂਤਰੀ ਸਰਹੱਦ ਤੱਕ ਕਰਤਾਰਪੁਰ ਕਾਰੀਡੋਰ ਬਣਾਉਣ ਦੇ ਫੈਸਲੇ ‘ਤੇ ਸਿੱਖ ਸੰਗਤ ਨੇ ਖੁਸ਼ੀ ਪ੍ਰਗਟਾਈ ਹੈ ਪ੍ਰੋਜੈਕਟ ‘ਤੇ ਸਾਰੀ ਰਾਸ਼ੀ ਕੇਂਦਰ ਸਰਕਾਰ ਖਰਚ ਕਰੇਗੀ ਜ਼ਿਕਰਯੋਗ ਹੈ ਇਸ ਕਾਰੀਡੋਰ ਸਬੰਧੀ ਪੰਜਾਬ ‘ਚ ਸਮੇਂ-ਸਮੇਂ ‘ਤੇ ਰਾਜਨੀਤੀ ਗਰਮਾਉਂਦੀ ਰਹੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top