Breaking News

ਖਹਿਰਾ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ

Khaira, Resigns, Legislative. Post

ਤਰਨਤਾਰਨ। ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਨੂੰ ਭੇਜਿਆ ਹੈ। ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਦੇ ਪੀ. ਏ. ਨੇ ਇਸ ਗੱਲ ਦੀ ਪੁਸ਼ਟੀ ਕੀਤੀ।। ਦੱਸ ਦਈਏ ਕਿ ਸੁਖਪਾਲ ਖਹਿਰਾ ਭੁੱਲਥ ਤੋਂ ਵਿਧਾਇਕ ਹਨ। ਸੁਖਪਾਲ ਖਹਿਰਾ ਨੇ ‘ਆਪ’ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਏਕਤਾ ਪਾਰਟੀ’ ਬਣਾਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top