Breaking News

ਜਲੰਧਰ ‘ਚ ਵਾਪਰਿਆ ਵੱਡਾ ਹਾਦਸਾ

Major Accidents In Jalandhar

ਰਬੜ ਫੈਕਟਰੀ ਨੂੰ ਲੱਗੀ ਅੱਗ

ਜਲੰਧਰ: ਅਮਨ ਨਗਰ ‘ਚ ਚੱਪਲਾਂ ਬਣਾਉਣ ਵਾਲੀ ਰਬੜ ਫੈਕਟਰੀ ਵਿੱਚ ਰਾਤ ਅੱਗ ਲੱਗ ਗਈ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।।ਜਾਣਕਾਰੀ ਅਨੁਸਾਰ ਇਹ ਆਸ਼ਾ ਜਤਾਈ ਜਾ ਰਹੀ ਹੈ ਕਿ ਇਹ ਅੱਗ ਸ਼ਾਟ ਸਰਕਿਟ ਨਾਲ ਲੱਗੀ ਹੋਵੇਗੀ।। ਫੈਕਟਰੀ ਦੇ ਮਾਲਕ ਵਰੁਣ ਚੱਢਾ ਨੇ ਦੱਸਿਆ ਕਿ ਉਹ 7 ਵਜੇ ਫੈਕਟਰੀ ਬੰਦ ਕਰਕੇ ਘਰ ਚਲੇ ਗਏ ਸੀ,। ਕਿਸੇ ਨੇ ਫੋਨ ‘ਤੇ ਅੱਗ ਲੱਗੇ ਹੋਣ ਦੀ ਜਾਣਕਾਰੀ ਦਿੱਤੀ।, ਪਰ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਅੱਗ ਨਾਲ ਕਿੰਨਾ ਨੁਕਸਾਨ ਹੋਇਆ ਹੈ,। ਅੱਗ ਦਾ ਕਾਰਨ ਵੀ ਪਤਾ ਨਹੀਂ ਲੱਗ ਸੱਕਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top