ਮਾਰਸ਼ ਅਤੇ ਮੈਕਸਵੈਲ ਨੇ ਕੀਤਾ ਚੰਗਾ ਪ੍ਰਦਰਸ਼ਨ : ਫਿੰਚ

0

ਮਾਰਸ਼ ਅਤੇ ਮੈਕਸਵੈਲ ਨੇ ਕੀਤਾ ਚੰਗਾ ਪ੍ਰਦਰਸ਼ਨ : ਫਿੰਚ

ਮੈਨਚੇਸਟਰ। ਆਸਟਰੇਲੀਆ ਦੇ ਕਪਤਾਨ ਐਰੋਨ ਫਿੰਚ ਨੇ ਇੰਗਲੈਂਡ ਖ਼ਿਲਾਫ਼ ਪਹਿਲੀ ਵਨਡੇ ਜਿੱਤ ਤੋਂ ਬਾਅਦ ਮਿਸ਼ੇਲ ਮਾਰਸ਼ ਅਤੇ ਗਲੇਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਚੰਗਾ ਪ੍ਰਦਰਸ਼ਨ ਕੀਤਾ। ਆਸਟਰੇਲੀਆ ਨੇ ਇੰਗਲੈਂਡ ਖ਼ਿਲਾਫ਼ ਪਹਿਲਾ ਵਨਡੇ ਮੈਚ ਮਾਰਸ਼ ਦੀ 73 ਅਤੇ ਮੈਕਸਵੈੱਲ ਦੀ 77 ਦੌੜਾਂ ਦੀ ਅਰਧ ਸੈਂਕੜਾ ਦੀ ਪਾਰੀ ਅਤੇ ਦੋਵਾਂ ਬੱਲੇਬਾਜ਼ਾਂ ਵਿਚ 126 ਦੌੜਾਂ ਦੀ ਸਾਂਝੇਦਾਰੀ ਨਾਲ ਜਿੱਤਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.