ਚੀਨ ਦੇ ਇੱਕ ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ, 17 ਲੋਕ ਜ਼ਿੰਦਾ ਸੜੇ

china

ਚੀਨ ਦੇ ਇੱਕ ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ, 17 ਲੋਕ ਜ਼ਿੰਦਾ ਸੜੇ

ਬੀਜਿੰਗ (ਏਜੰਸੀ)। ਚੀਨ ਤੋਂ ਵੱਡੀ ਖਬਰ ਆ ਰਹੀ ਹੈ। ਚੀਨ ਦੇ ਉੱਤਰ-ਪੂਰਬੀ ਖੇਤਰ ‘ਚ ਅੱਜ ਭਿਆਨਕ ਅੱਗ ਲੱਗ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੇ ਇੱਕ ਰੈਸਟੋਰੈਂਟ ਵਿੱਚ ਅੱਜ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਲੋਕ ਜ਼ਖਮੀ ਹੋ ਗਏ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੀ ਜੇਲ੍ਹ ਡਾਇਰੀ’ ਦੀਆਂ ਕਾਪੀਆਂ ਉੱਘੀਆਂ ਸਖਸੀਅਤਾਂ ਨੂੰ ਸ਼ੌਂਪੀਆਂ

ਸਥਾਨਕ ਮੀਡੀਆ ਮੁਤਾਬਕ ਇਹ ਘਟਨਾ ਅੱਜ ਦੁਪਹਿਰ 12:40 ਵਜੇ ਚਾਂਗਚੁਨ ਸ਼ਹਿਰ ਦੇ ਇੱਕ ਰੈਸਟੋਰੈਂਟ ਵਿੱਚ ਲੱਗੀ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ