ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ

0

ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ

ਚੰਡੀਗੜ੍ਹ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਮੰਗਲਵਾਰ ਲਗਭਗ 12 ਵਜੇ ਸ਼ੁਰੂ ਹੋਵੇਗੀ। ਬਸ ਥੋੜ੍ਹੀ ਹੀ ਦੇਰ ‘ਚ ਕਿਸਾਨ ਭਵਨ ਚੰਡੀਗੜ੍ਹ ‘ਚ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋਣ ਵਾਲੀ ਹੈ।

ਜਿਸ ‘ਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ‘ਚ 21 ਨਵੰਬਰ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵੀ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ। ਕੇਂਦਰ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਤਿਆਰੀਆਂ ਉਲੀਕੀਆਂ ਜਾਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.