ਸਿੱਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਮੇਲਾ

ਸਿੱਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਮੇਲਾ

ਲੌਂਗੋਵਾਲ (ਹਰਪਾਲ)| ਸਿੱਧੂ ਮੋਮੋਰੀਅਲ ਪਬਲਿਕ ਸਕੂਲ ਸੇਰੋੰ ਵਿਖੇ “ਤੀਆਂ ਤੀਜ ਦੀਆਂ’ ਦਾ ਤਿਉਹਾਰ ਸਕੂਲ ਦੀਆਂ ਵਿਦਿਆਰਥਣਾ ਵੱਲੋਂ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਪਰਮਜੀਤ ਸਿੰਘ ਤੇ ਪ੍ਰਿੰਸੀਪਲ ਮਨਜੀਤ ਕੌਰ ਹੋਡਲਾ ਨੇ ਬੱਚਿਆਂ ਨੂੰ ਅਪਣਾ ਅਸ਼ੀਰਵਾਦ ਦਿੱਤਾ। ਇਸ ਤਿਉਹਾਰ ਵਿੱਚ ਸਕੂਲ ਦੇ ਬੱਚਿਆ ਨੂੰ ਵਧ-ਚੜ ਕੇ ਹਿੱਸਾ ਲਿਆ।

ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਪਰਮਜੀਤ ਸਿੰਘ ਤੇ ਪ੍ਰਿੰਸੀਪਲ ਮਨਜੀਤ ਕੌਰ ਹੋਡਲਾ ਨੇ ਤੇ ਬੱਚਿਆਂ ਨੂੰ ਪੰਜਾਬ ਦੇ ਅਲੋਪ ਹੋ ਰਹੇ ਸੱਭਿਆਚਾਰ ਵਾਰੇ ਚਾਨਣਾ ਪਾਇਆ । ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਰਵੀਂ ਹਾਜ਼ਰੀ ਲਗਵਾਈ ਗਈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here