Breaking News

ਮਾਮਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ : ਆਪ ਵਿਧਾਇਕ ਨਰੇਸ਼ ਯਾਦਵ ਅਦਾਲਤ ‘ਚ ਪੇਸ਼

ਮਾਲੇਰਕੋਟਲਾ। ਪਿਛਲੇ ਦਿਨੀਂ ਮਾਲੇਰਕੋਟਲਾ ‘ਚ ਪਵਿੱਤਰ ਕੁਰਾਨ ਦੇ ਪੰਨੇ ਪਾੜੇ ਜਾਣ ‘ਤੇ ਭੜਕੀ ਹਿੰਸਾ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਮਹਿਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਅੱਜ ਮਾਲੇਰਕੋਟਲਾ ਅਦਾਲਤ ‘ਚ  ਵਧੀਕ ਸਿਵਲ ਜੱਜ ਸ੍ਰੀਮਤੀ ਪ੍ਰੀਤੀ ਸੁਖੀਜਾ ਸਾਹਮਣੇ ਪੇਸ਼ ਹੋਏ।
ਜ਼ਿਕਰਯੋਗ ਹੈ ਕਿ ਉਹ ਪਿਛਲੇ ਦਿਨਾਂ ਤੋਂ ਜ਼ਮਾਨਤ ‘ਤੇ ਚੱਲ ਰਹੇ ਸਨ। ਹੁਣ ਇਸ ਮਾਮਲੇ ‘ਚ ਉਨ੍ਹਾਂ ਦੀ ਅਗਲੀ ਪੇਸ਼ੀ 12 ਸਤਬੰਰ ਨੂੰ ਹੋਵੇਗੀ।

ਪ੍ਰਸਿੱਧ ਖਬਰਾਂ

To Top