ਮੋਦੀ, ਰਾਹੁਲ ਨੇ ਬੂਟਾ ਸਿੰਘ ਦੇ ਦਿਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

0
Teachers' Day

ਮੋਦੀ, ਰਾਹੁਲ ਨੇ ਬੂਟਾ ਸਿੰਘ ਦੇ ਦਿਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਦਿਹਾਂਤ ’ਤੇ ਡੂੰਘੇ ਦੁੱਖਹ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੋਦੀ ਨੇ ਟਵੀਟ ਕੀਤਾ, ‘‘ਸਰਦਾਰ ਬੂਟਾ ਸਿੰਘ ਜੀ ਇੱਕ ਤਜ਼ਰਬੇਕਾਰ ਪ੍ਰਬੰਧਕ ਸਨ ਅਤੇ ਨਾਲ ਹੀ ਗਰੀਬਾਂ ਅਤੇ ਕਮਜ਼ੋਰ ਲੋਕਾਂ ਦੀ ਭਲਾਈ ਲਈ ਇੱਕ ਪ੍ਰਭਾਵਸ਼ਾਲੀ ਆਵਾਜ਼ ਸਨ। ਉਨ੍ਹਾਂ ਦੇ ਦਿਹਾਂਤ ’ਤੇ ਬਹੁਤ ਦੁੱਖ ਹੋਇਆ।

Rahul Gandhi

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.