ਦੇਸ਼

ਮੋਦੀ ਵੱਲੋਂ ਚੰਦਰ ਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀ

ਇਲਾਹਾਬਾਦ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਨੂੰ ਸ਼ਹੀਦ ਸਥਾਨ ‘ਤੇ ਜਾ ਕੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ।
ਭਾਜਪਾ ਦੇ ਕੌਮੀ ਕਾਰਜਕਾਰਨੀ ਦੀ ਬੈਠਕ ‘ਚ ਸ਼ਾਮਲ ਹੋਣ ਆਏ ਸ੍ਰੀ ਮੋਦੀ ਨੇ ਸਵੇਰੇ ਚੰਦਰਸ਼ੇਖਰ ਆਜ਼ਾਦ ਪਾਰਕ ਜਾ ਕੇ ਉਨ੍ਹਾਂ ਦੀ ਮੂਰਤੀ ‘ਤੇ ਸ਼ਰਧਾ ਸੁਮਨ ਭੇਂਟ ਕੀਤੇ।
ਅੰਗਰੇਜਾਂ ਦੀਆਂ ਚੂਲਾਂ ਹਿਲਾ ਦੇਣ ਵਾਲੇ ਅਮਰ ਸ਼ਹੀਦ ਚੰਦਰਸ਼ੇਖਰ 27 ਫਰਵਰੀ 1931 ਨੂੰ ਇੱਥੇ ਅਲਫ੍ਰੇਡ ਪਾਰਕ ‘ਚ ਆਪਣੇ ਪ੍ਰਾਣ ਤਿਆਗੇ ਸਨ।

ਪ੍ਰਸਿੱਧ ਖਬਰਾਂ

To Top