ਮੋਹਾਲੀ : ਵਿਸ਼ਾਲ ਮੈਗਾਮਾਰਟ ‘ਚ ਲੱਗੀ ਭਿਆਨਕ ਅੱਗ

0
Fire

ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਪਾਇਆ ਅੱਗ ‘ਤੇ ਕਾਬੂ

ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਦੇ ਫੇਜ਼ ਪੰਜ ਦੇ ਵਿਸ਼ਾਲ ਮੈਗਾਮਾਰਟ ਵਿੱਚ ਅੱਜ ਸਵੇਰੇ ਅੱਗ Fire ਲੱਗ ਗਈ। ਦੱਸ ਦਈਏ ਕਿ ਇਹ ਅੱਜ ਮੈਗਾ-ਮਾਰਟ ਦੇ ਬੇਸਮੈਂਟ ‘ਚ ਲੱਗੀ। ਜਿੱਥੇ ਮੌਕੇ ‘ਤੇ ਫਾਈਰ-ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕੀਆ। ਗਨੀਮਤ ਰਹੀ ਕਿ ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।