Breaking News

ਮੋਦੀ ਵੱਲੋਂ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਦੇ 46ਵੇਂ ਜਨਮਦਿਨ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਸ੍ਰੀ ਮੋਦੀ ਨੇ ਅੱਜ ਟਵੀਟ ‘ਤੇ ਜਾਰੀ ਇੱਕ ਸੰਦੇਸ਼ ‘ਚ ਸ੍ਰੀ ਗਾਂਧੀ ਦੇ ਸਿਹਤ ਤੇ ਲੰਬੇ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਨੇ ਲਿਖਿਆ ਕਿ ਪਰਮਾਤਮਾ ਤੁਹਾਨੂੰ ਲੰਮੀ ਉਮਰ ਤੇ ਸਿਹਤਮੰਦ ਜੀਵਨ ਪ੍ਰਦਾਨ ਕਰੇ।

ਪ੍ਰਸਿੱਧ ਖਬਰਾਂ

To Top