ਨਿਊਜ਼ੀਲੈਂਡ ਦੀ ਸਾਧ-ਸੰਗਤ ਨੇ ਲਾਏ ਬੂਟੇ, ਪੂਜਨੀਕ ਗੁਰੂ ਜੀ ਨੂੰ ਦਿੱਤਾ ਤੋਹਫ਼ਾ

ਆਕਲੈਂਡ। (ਨਿਊਜ਼ੀਲੈਂਡ/ਰਣਜੀਤ ਇੰਸਾਂ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ ਨਿਊਜ਼ੀਲੈਂਡ ਦੀ ਸਾਧ-ਸੰਗਤ ਵੱਲੋਂ ਆਪਣੇ ਗੁਰੂ ਨੂੰ ਤੋਹਫੇ ਵਜੋਂ 1000 ਬੂਟੇ ਲਗਾਏ ਗਏ। ਇਸ ਖੁਸ਼ੀ ਦੇ ਮੌਕੇ ’ਤੇ ਸਾਧ-ਸੰਗਤ ਵੱਲੋਂ ਕੇਕ ਵੀ ਕੱਟਿਆ ਗਿਆ। ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ। ਸਾਧ ਸੰਗਤ ਵੱਲੋਂ ਇਹ ਪ੍ਰੋਗਰਾਮ ਆਕਲੈਂਡ ਏਅਰਪੋਰਟ ਨੇੜੇ ਪੁਹੀਨੂਈ ਰਿਜ਼ਰਵ ਵਿਖੇ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ