ਬੱਸ ਅਤੇ ਟਰੱਕ ਵਿਚਕਾਰ ਵਾਪਰੇ ਸੜਕ ਹਾਦਸੇ ’ਚ ਇੱਕ ਹਲਾਕ, 5 ਜਖ਼ਮੀ
ਬੱਸ ’ਤ 35 ਦੇ ਕਰੀਬ ਸਵਾਰੀਆਂ (Road Accident)
(ਜਸਵੰਤ ਸਿੰਘ ਲਾਲੀ) ਮਹਿਲ ਕਲਾਂ। ਲੁਧਿਆਣਾ- ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ- ਦੱਧਾਹੂਰ ਵਿਚਕਾਰ ਡਰੇਨ ਦੇ ਪੁਲ ਲਾਗੇ ਤੜਕਸਾਰ ਇੱਕ ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ ਹੋ ਗਈ। ਇਸ ਟੱਕਰ ’ਚ ਬੱਸ ਚਾਲਕ ਦੀ ਮੌਤ ਤੇ 5 ਵਿਅਕਤੀਆਂ ਦੇ ਜ਼ਖਮੀ ਹ...
ਪੂਜਨੀਕ ਗੁਰੂ ਜੀ ਨੇ ਕੋਰੋਨਾ ਕਾਲ ’ਚ ਸੇਵਾਵਾਂ ਦੇਣ ਵਾਲੇ ਡਾਕਟਰਾਂ ਨੂੰ ਕੀਤਾ ਸਲੂਟ
ਪੂਜਨੀਕ ਗੁਰੂ ਜੀ ਨੇ ਕੋਰੋਨਾ ਕਾਲ ’ਚ ਸੇਵਾਵਾਂ ਦੇਣ ਵਾਲੇ ਡਾਕਟਰਾਂ ਨੂੰ ਕੀਤਾ ਸਲੂਟ
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ੁੱਕਰਵਾਰ ਨੂੰ ਡਾਕਟਰ ਡੇ ’ਤੇ ਵਧਾਈ ਦਿੱਤੀ। ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਹੈਪੀ ਡਾਕਟਰਸ ਡੇ। ਅੱਜ ਦਾ ਦਿਨ ਉਨ੍ਹਾ...
ਮਾਨ ਸਰਕਾਰ ਨੇ ਪੂਰੀ ਕੀਤੀ ਮੁਫ਼ਤ ਬਿਜਲੀ ਦੀ ਗਾਰੰਟੀ, ਲੋਕਾਂ ਨੂੰ ਮਿਲੇਗੀ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ
ਪਿਛਲੀਆਂ ਸਰਕਾਰਾਂ ਦੇ ਚੋਣ ਵਾਅਦੇ ਪੰਜ ਸਾਲ ਪੂਰੇ ਨਹੀਂ ਸੀ ਹੁੰਦੇ, ਸਾਡੀ ਸਰਕਾਰ ਨੇ ਅੱਜ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਕੇ ਪਾਈ ਨਵੀਂ ਪਿਰਤ: ਭਗਵੰਤ ਮਾਨ
ਮਾਨ ਸਰਕਾਰ ਨੇ 31 ਦਸੰਬਰ ਤੋਂ ਪਹਿਲਾਂ ਵਾਲੇ ਸਾਰੇ ਬਕਾਇਆ ਬਿੱਲ ਬਿਨਾਂ ਸ਼ਰਤ ਕੀਤੇ ਮਾਫ਼
ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਮਿਲ ਰਹੀ 8 ਘ...
ਲਾਈਵ ਹਾਰਟ-ਟੂ-ਹਾਰਟ : ਪਾਰਟ-10 : ਪੂਜਨੀਕ ਗੁਰੂ ਜੀ ਨੇ ਲਾਈਵ ਦਰਸ਼ਨ ਦੇ ਕੇ ਸਾਧ-ਸੰਗਤ ਨੂੰ ਦਿੱਤਾ ਆਸ਼ੀਰਵਾਦ
ਪੂਜਨੀਕ ਗੁਰੂ ਜੀ ਨੇ ਲਾਈਵ ਦਰਸ਼ਨ ਦੇ ਕੇ ਸਾਧ-ਸੰਗਤ ਨੂੰ ਦਿੱਤਾ ਆਸ਼ੀਰਵਾਦ
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਲਾਈਵ ਦਰਸ਼ਨ ਦੇ ਕੇ ਰੋਜ਼ਾਨਾ ਸਾਧ-ਸੰਗਤ ਨੂੰ ਨਿਹਾਲ ਕਰ ਰਹੇ ਹਨ। ਜਿਵੇਂ ਹੀ ਪੂਜਨੀਕ ਗੁਰੂ ਜੀ ਲਾਈਵ ਆਏ ਤਾਂ ਵੱਡੀ ਗਿਣਤੀ ’ਚ ਸਾਧ-ਸੰ...
ਏਕਨਾਥ ਦੇ ਹੱਥਾਂ ’ਚ ਆਈ ਮਹਾਂਰਾਸ਼ਟਰ ਦੀ ਕਮਾਨ
ਭਾਜਪਾ ਦੇ ਸਹਿਯੋਗ ਨਾਲ ਬਣਾਈ ਸਰਕਾਰ
ਬੋਲੇ, ਬਾਲ ਸਾਹਿਬ ਠਾਕਰੇ ਦੇ ਵਿਚਾਰਾਂ ਨੂੰ ਅੱਗੇ ਵਧਾਵਾਂਗੇ
(ਏਜੰਸੀ) ਮੁੰਬਈ। ਸ਼ਿਵਸੈਨਾ ਦੇ ਬਾਗੀ ਆਗੂ ਏਕਾਨਾਥ ਸ਼ਿੰਦੇ ਨੇ ਵੀਰਵਾਰ ਸ਼ਾਮ ਮਹਾਂਰਾਸ਼ਟਰ ਦੀ ਕਮਾਨ ਸੰਭਾਲ ਲਈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਇੱਕ ਸਾਦੇ ਸਮਾਰੋਹ ’ਚ ਉਨ੍ਹਾਂ ਨੂੰ ਮੁੱਖ ਮੰਤਰੀ ਦੇ...
ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਕੀਤਾ ਜਾਏਗਾ ਪੱਕਾ : ਭਗਵੰਤ ਮਾਨ
3 ਮੈਂਬਰੀ ਕੈਬਨਿਟ ਕਮੇਟੀ ਬਿੱਲ ਤਿਆਰ ਕਰਨ ’ਚ ਲੱਗੀ
ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੜਿੱਕਾ ਬਣਨ ਵਾਲੇ ਕਾਨੂੰਨ ’ਚ ਦੇਵਾਗੇ ਢਿੱਲ, ਸਾਡੇ ’ਤੇ ਰੱਖੋ ਵਿਸ਼ਵਾਸ : ਭਗਵੰਤ ਮਾਨ
ਅਦਾਲਤਾਂ ਵਿੱਚ ਮੁੜ ਤੋਂ ਫਸ ਨਾ ਜਾਵੇ ਕਾਨੂੰਨ, ਇਸ ਲਈ ਹਰ ਚੀਜ਼ ਨੂੰ ਜਾ ਰਿਹਾ ਐ ਘੋਖਿਆ
(ਅਸ਼ਵਨੀ ਚਾਵਲਾ) ਚੰਡੀਗੜ੍ਹ। ...
ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ
ਡਰਾਈਵਰ ਪੈਟਰੋ ਕਾਰਡ ਦੀ ਸਹੂਲਤ ਉਪਲੱਬਧ ਹੋਣ ’ਤੇ ਹੀ ਗੱਡੀ ਵਿੱਚ ਤੇਲ ਪੁਆਉਣਗੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ...
ਪੰਜਾਬ ਪੁਲਿਸ ਨੇ ਲਾਰੈਂਸ-ਰਿੰਦਾ ਗਿਰੋਹ ਦੇ 11 ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਵੱਲੋਂ ਪੰਜ ਸ਼ੂਟਰਾਂ ਸਮੇਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ 9 ਹਥਿਆਰ ਅਤੇ 5 ਵਾਹਨ ਬਰਾਮਦ
ਕਤਲ, ਹਥਿਆਰਬੰਦ ਡਕੈਤੀ ਅਤੇ ਸੰਗਠਿਤ ਫਿਰੌਤੀ ਸਮੇਤ ਘਿਨਾਉਣੇ ਅਪਰਾਧਾਂ ਦੇ 65 ਤੋਂ ਵੱਧ ਮਾਮਲਿਆਂ ਦਾ ਸਾਹਮਣਾ ਕਰ ਰਹੇ ਗ੍ਰਿਫ਼ਤਾਰ ਵਿਅਕਤੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਏਡੀਜੀਪੀ ਐਂਟੀ-ਗੈਂਗਸਟਰ ਟ...
Saint Dr. MSG : ਪੂਜਨੀਕ ਗੁਰੂ ਜੀ ਦਾ ਪਹਿਲਾਂ ਵਾਲਾ ਬਿਲਕੁਲ ਹੂ-ਬ-ਹੂ ਸ਼ਾਹੀ ਅੰਦਾਜ਼ ਵੇਖ ਕੇ ਹਰ ਕੋਈ ਰਹਿ ਗਿਆ ਦੰਗ
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਹਰ ਰੋਜ਼ਾਨਾ ਯੂਟਿਊਬ ਚੈੱਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਦਰਸ਼ਨ ਦੇ ਰਹੇ ਹਨ। ਪਿਆਰੇ ਸਤਿਗੁਰੂ ਜੀ ਦੇ ਦਰਸ਼ਨ ਕਰਕੇ ਸਾਧ-ਸੰਗਤ ਨੱਚ-ਗਾ ਕੇ ਖੁਸ਼ੀ ਮਨਾ ਰਹੀ ਹੈ। ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਤੋਂ ਰੋਜ਼ਾਨਾ ਨਵੇ...
ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ
ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੀਤਾ ਜਾਵੇਗੀ ਪੁਛਗਿੱਛ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਕੋਰਟ ’ਚ ਪੇਸ਼ ਕੀਤਾ ਗਿਆ। ਕੋਰਟ ਨੇ ਜੱਗੂ ਭਗਵਾਨਪੁਰੀਆ ਦਾ ਸੱਤ ਦਿਨਾਂ ਦਾ ਪੁਲ...
ਪੰਜਾਬ ਵਿਧਾਨ ਸਭਾ ‘ਚ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ
ਅਗਨੀਪਥ (Agneepath Scheme) ਦੇ ਖਿਲਾਫ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਤਾ ਪੇਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ 'ਚ ਫੌਜ ਦੀ ਭਰਤੀ ਦੀ ਅਗਨੀਪਥ ਸਕੀਮ (Agneepath Scheme) ਵਿਰੁੱਧ ਮਤਾ ਪਾਸ ਹੋ ਗਿਆ ਹੈ। ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਈ ਅਗਨੀਪਥ ਨੀਤੀ ਦੇ ਖਿਲਾਫ ਵਿਧਾਨ ਸਭਾ ਵਿ...
ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋਡ਼ੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ
ਸਰਬ ਸੰਮਤੀ ਨਾਲ ਡਿਪਟੀ ਸਪੀਕਰ ਚੁਣਿਆ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਗੜਸ਼ੰਕਰ ਤੋਂ ਆਮ ਆਦਮੀ ਪਾਰਟੀ(AAP) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਰਬ ਸੰਮਤੀ ਨਾਲ ਡਿਪਟੀ ਸਪੀਕਰ ਚੁਣਿਆ ਗਿਆ ਹੈ। ਡਿਪਟੀ ਸਪੀਕਰ ਬਣਾਉਣ ਲਈ ਵਿਧਾਇਕ ਬਲਜ...
ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਮੁਲਾਜ਼ਮ ਵਿਰੋਧੀ ਅਤੇ ਕਾਰਪੋਰੇਟ ਦਾ ਪੱਖ ਪੂਰਨ ਵਾਲਾ : ਮੁਲਾਜ਼ਮ ਆਗੂ
ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਮੁਲਾਜ਼ਮ ਵਿਰੋਧੀ ਅਤੇ ਕਾਰਪੋਰੇਟ ਦਾ ਪੱਖ ਪੂਰਨ ਵਾਲਾ : ਮੁਲਾਜ਼ਮ ਆਗੂ
ਫਰੀਦਕੋਟ, (ਸੁਭਾਸ਼ ਸ਼ਰਮਾ)। ਪੰਜਾਬ ਦੀ ਹੁਕਮਰਾਨ ਭਗਵੰਤ ਸਿੰਘ ਮਾਨ ਸਰਕਾਰ ਦਾ ਪਲੇਠਾ ਬਜਟ ਪਹਿਲੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮ ਅਤੇ ਮਿਹਨਤਕਸ਼ ਵਿਰੋਧੀ ਹੈ ਅਤੇ ਇਸ ਵਿੱਚ ਸਿਰਫ਼...
ਲਾਈਵ ਹਾਰਟ-ਟੂ-ਹਾਰਟ : ਪਾਰਟ-9 : ਪੂਜਨੀਕ ਗੁਰੂ ਜੀ ਦਾ ਨੂਰਾਨੀ ਚਿਹਰਾ ਤੱਕਦੀ ਰਹਿ ਗਈ ਸਾਧ-ਸੰਗਤ
ਪੂਜਨੀਕ ਗੁਰੂ ਜੀ ਨੇ ਆਪਣੀ ਫਿਟਨੈਸ ਬਾਰੇ ਦੱਸਿਆ ਸਾਧ-ਸੰਗਤ ਨੂੰ
(ਸੱਚ ਕਹੂੰ ਨਿਊਜ਼) ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਲਾਈਵ ਦਰਸ਼ਨ ਕਰਕੇ ਸਾਧ-ਸੰਗਤ ਝੂਮ ਉੱਠੀ। ਪੂਜਨੀਕ ਗੁਰੂ ਜੀ ਦਾ ਨੂਰਾਨੀ ਚਿਹਰਾ ਗਦ-ਗਦ ਕਰ ਰਿਹਾ ਸੀ ਤੇ ਸਾਧ-ਸੰਗਤ ਬਸ ਆਪਣੇ ਮੁਰਸ਼ਿਦ ਕਾਮਿਲ ਨੂ...
ਪੂਜਨੀਕ ਗੁਰੂ ਜੀ ਦਾ ਸ਼ਾਹੀ ਅੰਦਾਜ਼ ਸਾਧ-ਸੰਗਤ ਨੂੰ ਆਇਆ ਬੇਹੱਦ ਪਸੰਦ
ਪੂਜਨੀਕ ਗੁਰੂ ਜੀ ਵਾਲੀਬਾਲ ਖੇਡਦੇ ਆਏ ਨਜ਼ਰ
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਬਰਨਾਵਾ ਆਸ਼ਰਮ ਤੋਂ ਰੋਜ਼ਾਨਾ ਸਾਧ-ਸੰਗਤ ਨੂੰ ਲਾਈਵ ਦਰਸ਼ਨ ਦੇ ਕੇ ਨਿਹਾਲ ਕਰ ਰਹੇ ਹਨ। ਇਸ ਦੌਰਾਨ ਪੂਜਨੀਕ ਗੁਰੂ ਜੀ ਦੇ ਵੱਖ-ਵੱਖ ਸ਼ਾਹੀ ਅੰਦਾਜ਼ ਸਾਧ-ਸੰਗਤ ਵੇਖਣ ਨੂੰ ਮਿਲ ...
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਪੀ.ਐਸ.ਈ.ਬੀ. ਦੇ ਟਾਪਰਾਂ ਨੂੰ ਕੀਤਾ ਸਨਮਾਨਿਤ
ਮੈਰਿਟ ਸੂਚੀ ’ਚ ਪਹਿਲੇ 5 ਪੀ.ਐਸ.ਈ.ਬੀ. ਵਿਦਿਆਰਥੀਆਂ ਨੂੰ 100 ਫੀਸਦੀ ਟਿਊਸ਼ਨ ਫੀਸ ਮੁਆਫੀ ਸਕਾਲਰਸ਼ਿਪ ਦੀ ਪੇਸਕਸ਼
(ਸੁਖਨਾਮ) ਬਠਿੰਡਾ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਗਏੇ। ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮਹਾਰਾਜਾ ਰਣਜੀਤ ...
ਬਾਬਾ ਫ਼ਰੀਦ ਕਾਲਜ ਦੀਆਂ 3 ਵਿਦਿਆਰਥਣਾਂ ਦੀ ਯੂ.ਪੀ.ਐਲ ਕੰਪਨੀ ਵਿੱਚ ਹੋਈ ਪਲੇਸਮੈਂਟ
ਬਾਬਾ ਫ਼ਰੀਦ ਕਾਲਜ ਦੀਆਂ 3 ਵਿਦਿਆਰਥਣਾਂ ਦੀ ਯੂ.ਪੀ.ਐਲ ਕੰਪਨੀ ਵਿੱਚ ਹੋਈ ਪਲੇਸਮੈਂਟ
(ਸੁਖਨਾਮ) ਬਠਿੰਡਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਯਤਨਾ ਸਦਕਾ ਯੂ.ਪੀ.ਐਲ. ਕੰਪਨੀ ਦੀ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ. ਐਗਰੀਕਲਚਰ (ਆਨਰਜ਼) ਦੀਆਂ...
ਚੰਡੀਗੜ੍ਹ ‘ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਚੰਡੀਗੜ੍ਹ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਚੰਡੀਗੜ੍ਹ (ਐੱਮ. ਕੇ. ਸ਼ਾਇਨਾ)। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਬੁੱਧਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ ਹੈ। ਟ੍ਰਾਈਸਿਟੀ (ਚੰਡੀਗੜ੍ਹ-ਪੰਚਕੂਲਾ ਅਤੇ ਮੋਹਾਲੀ) 'ਚ ਸਵੇਰ ਤੋਂ ਹੋਈ ਬਾਰਿਸ...
ਜ਼ਿਲ੍ਹੇ ’ਚ ਕੋਰੋਨਾ ਕਹਿਰ ਜਾਰੀ, ਇੱਕ ਕੋਰੋਨਾ ਪਾਜ਼ਿਟਿਵ ਮਰੀਜ਼ ਨੇ ਤੋੜਿਆ ਦਮ
ਜ਼ਿਲ੍ਹੇ ’ਚ ਕੋਰੋਨਾ ਕਹਿਰ ਜਾਰੀ, ਇੱਕ ਕੋਰੋਨਾ ਪਾਜ਼ਿਟਿਵ ਮਰੀਜ਼ ਨੇ ਤੋੜਿਆ ਦਮ
26 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ
ਜ਼ਿਲ੍ਹੇ ਵਿੱਚ 1430 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹ...
ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਬਬਲੀਨ ਕੌਰ ਨੇ ਇੱਕ ਲੱਖ ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ (Accepting Bribe)
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇ...
ਸੰਤਾਂ ਦਾ ਮਕਸਦ ਪੂਰੀ ਸ੍ਰਿਸ਼ਟੀ ਦਾ ਭਲਾ ਕਰਨਾ : ਪੂਜਨੀਕ ਗੁਰੂ ਜੀ
ਆਓ ਸਾਰੇ ਮਿਲ ਕੇ ਇੱਕ ਮੁਹਿੰਮ ਚਲਾਈਏ, ਆਉਣ ਵਾਲੇ ਭਵਿੱਖ ਨੂੰ ਤੁੰਦਰੁਸਤ ਬਣਾਈਏ
ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਯੂ-ਟਿਊਬ ਚੈਨਲ ’ਤੇ ਹਾਰਟ ਵਿਦ ਐਮਐਸਜੀ ਪਾਰਟ 8 ’ਚ ਦੇਸ਼ ਤੇ ਦੁਨੀਆ ਦੇ ਲੋਕਾਂ ਨੂੰ ਕੁਪੋਸ਼ਣ ਦੀ ਸ਼ਿਕਾਰ ਮਾਤਾਵਾਂ ਤੇ ਬੱਚਿਆਂ ਦੀ ਹਰ ਸੰਭਵ ਮੱ...
ਪੰਜਾਬ ਵਿਧਾਨ ਸਭਾ ਸੈਸ਼ਨ ’ਚ ਹੰਗਾਮਾ
ਰਾਘਵ ਚੱਢਾ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤੀ ਟਿੱਪਣੀਆਂ, ਭੜਕੇ ਆਪ ਵਿਧਾਇਕ
ਮਿਸਟਰ ਸੁਖਪਾਲ ਖਹਿਰਾ, ਤੇਰੇ ’ਤੇ ਡਰਗਜ਼ ਦਾ ਕੇਸ ਚਲ ਰਿਹਾ ਐ, ਤੂੰ ਕੀ ਬੋਲ ਰਿਹਾ ਐ : ਹਰਪਾਲ ਚੀਮਾ
ਤੁਸੀਂ ਰਾਜ ਸਭਾ ਮੈਂਬਰ ਦਾ ਅਪਮਾਨ ਨਹੀਂ ਕਰ ਸਕਦੇ, ਕੌਣ ਕਿਥੇ ਬੈਠੇਗਾ ਇਹ ਦੇਖਣਾ ਸਪੀਕਰ ਦਾ ...
ਸਿੱਧੂ ਮੂਸੇਵਾਲਾ ਕਤਲ ’ਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਵੀ ਸ਼ਾਮਲ
ਦਿੱਲੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆ ਰਹੀ ਹੈ ਪੁਲਿਸ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu MooseWala Murder) ’ਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਸਿੱਧੂ ਕਤਲ ਮਾਮਲੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਇਆ ਹੈ। ਸਿੱਧੂ ਮੂਸੇਵਾਲਾ ...
ਨਹਿਰੀ ਪਾਣੀ ਦੇ ਮੁੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਸੂਬਾ ਪੱਧਰੀ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ
ਚੰਡੀਗੜ੍ਹ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਮੁਕੰਮਲ
ਲੌਂਗੋਵਾਲ, (ਹਰਪਾਲ)। ਨਹਿਰੀ ਪਾਣੀ ਦੇ ਮੁੱਦੇ ’ਤੇ ਕਿਰਤੀ ਕਿਸਾਨ ਯੂਨੀਅਨ (Kirti Kisan Union) ਵੱਲੋਂ ਚੰਡੀਗੜ੍ਹ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਅੱਜ ਕਿਰਤੀ ਕਿਸਾਨ ...
ਬਾਬਾ ਫ਼ਰੀਦ ਲੌਂਗੋਵਾਲ ਵਿਖੇ ਸਿਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ
ਬਾਬਾ ਫ਼ਰੀਦ ਲੌਂਗੋਵਾਲ ਵਿਖੇ ਸਿਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ
ਲੌਂਗੋਵਾਲ, (ਹਰਪਾਲ)। ਬਾਬਾ ਫ਼ਰੀਦ ਮੈਮੋਰੀਅਲ ਐਜ਼ੂਕੇਸ਼ਨ ਐਂਡ ਵੈੱਲਫੇਅਰ ਸੋਸਾਇਟੀ, ਲੌਂਗੋਵਾਲ ਵਿਖੇ ਸੋਸਵਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ਮਸ਼ੀਨ ਵੰਡ (Machine Distribution) ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮਾਨਯ...