Breaking News

ਅਮਿਤ ਸ਼ਾਹ ਖਿਲਾਫ਼ ਪਟੀਸ਼ਨ ਰੱਦ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਅੱਜ ਵੱਡੀ ਰਾਹਤ ਦਿੰਦਿਆਂ ਸੋਹਰਾਬੁਦੀਨ ਸ਼ੇਖ ਫਰਜ਼ੀ ਮੁਕਾਬਲੇ ‘ਚ ਉਨ੍ਹਾਂ ਨੂੰ ਦੋਸ਼ ਮੁਕਤ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ।
ਜਸਟਿਸ ਐੱਸ ਏ ਬੋਬਡੇ ਤੇ ਜਸਟਿਸ ਅਸ਼ੋਕ ਭੂਸ਼ਣ ਦੀ ਬੈਂਚ ਨੇ ਸਾਬਕਾ ਨੌਕਰਸ਼ਾਹ ਤੇ ਸਮਾਜਿਕ ਵਰਕਰ ਹਰਸ਼ ਮੰਦਰ ਦੀ ਪਟੀਸ਼ਨ ਸੰਖੇਪ ਸੁਣਵਾਈ ਤੋਂ ਬਾਅਦ ਰੱਦ ਕਰ ਦਿੱਤੀ।

ਪ੍ਰਸਿੱਧ ਖਬਰਾਂ

To Top