Breaking News

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ

Petrol, Diesel, Prices Continue, Rise

ਕਿੱਥੇ ਜਾ ਕੇ ਰੁਕਣਗੀਆਂ ਕੀਮਤਾਂ

ਨਵੀਂ ਦਿੱਲੀ (ਏਜੰਸੀ)।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 14 ਪੈਸੇ ਹੋਰ ਵਧ ਕੇ 80.87 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਜਦੋਂਕਿ ਮੁੰਬਈ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 88.26 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਦੀ ਕੀਮਤ ‘ਚ ਵੀ ਵਾਧਾ ਜਾਰੀ ਹੈ। ਦਿੱਲੀ ‘ਚ ਪੈਟਰੋਲ 72.97 ਰੁਪਏ ਤੇ ਮੁੰਬਈ ‘ਚ 77.47 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਦੇਸ਼ ਦੇ ਦੋ ਹੋਰ ਵੱਡੇ ਮਹਾਂਨਗਰਾਂ ਕਲਕੱਤਾ ਤੇ ਚੇਨੱਈ ‘ਚ ਪੈਟਰੋਲ ਦੀ ਕੀਮਤ ਕ੍ਰਮਵਾਰ 83.75 ਰੁਪਏ ਤੇ 84.05 ਰੁਪਏ ਪ੍ਰਤੀ ਲੀਟਰ ਹੋ ਗਈ। ਇੱਥੇ ਡੀਜ਼ਲ ਕ੍ਰਮਵਾਰ 75.82 ਰੁਪਏ ਤੇ 77.13 ਰੁਪਏ ਪ੍ਰਤੀ ਲੀਟਰ ਹੈ। (Petrol)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top