ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ 29 ਦਿਨਾਂ ਬਾਅਦ ਵਾਧਾ

0
69
Diesel Prices

ਨਵੀਂ ਦਿੱਲੀ। ਦੇਸ਼ ’ਚ ਪੈਟੋਰਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 29 ਦਿਨ ਸਥਿਰ ਰਹਿਣ ਤੋਂ ਬਾਅਦ ਬੁੱਧਵਾਰ ਨੂੰ ਵਧ ਗਈਆਂ।

Petrol-Diesel

ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਦੇ ਅਨੁਸਾਰ ਦਿੱਲੀ ’ਚ ਅੱਜ ਪੈਟਰੋਲ ਦੀ ਕੀਮਤ 26 ਪੈਸੇ ਵਧ ਕੇ 83.97 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 25 ਪੈਸੇ ਮਹਿੰਗਾ ਹੋ ਕੇ 74.12 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਕੌਮਾਂਤਰੀ ਬਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਘਰੇਲੂ ਬਜ਼ਾਰ ’ਚ ਵੀ ਕੀਮਤਾਂ ’ਤੇ ਅਸਰ ਪਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.