ਅਮਰਨਾਥ ਦੀ ਯਾਤਰਾ ਲਈ ਪੁਲਿਸ ਨੇ ਸੁਰੱਖਿਆ ਬਲਾਂ ਦੀ ਕੀਤੀ ਮੰਗ

Police, Demand, Security, Forces, Amarnath Yatra

ਸ੍ਰੀਨਗਰ, ਏਜੰਸੀ

ਜੰਮੂ-ਕਸ਼ਮੀਰ ਪੁਲਿਸ ਨੇ ਅਮਰਨਾਥ ਤੀਰਥ ਯਾਤਰਾ ਲਈ ਰਾਸਤੇ ਵਿਚ ਘੱਟੋ-ਘੱਟ 25, 000 ਤੋਂ ਵੱਧ ਸੈਨਿਕ ਸੁਰੱਖਿਆ ਬਲਾਂ ਦੀ ਮੰਗ ਕੀਤੀ ਹੈ ਤਾਂ ਜੋ ਸੁਰੱਖਿਆ ਪਰਬੰਧਾਂ ਨੂੰ ਪੁਖਤਾ ਕੀਤਾ ਜਾ ਸਕੇ। ਜਾਣਕਾਰੀ ਅਨੁਸਾਰ ਅਮਰਨਾਥ ਤੀਰਥ ਯਾਤਰਾ 28 ਜੂਨ ਨੂੰ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਯਾਤਰੀਆਂ ਦੀ ਸੁਰੱਖਿਆ ਲਈ ਸੈਟੇਲਾਈਟ, ਸੀ.ਸੀ.ਟੀ.ਵੀ. ਕੈਮਰੇ, ਬੁਲੇਟਪਰੂਫ ਬੰਕਰ ਅਤੇ ਤੁਰੰਤ ਪ੍ਰਤੀਕਿਰਿਆ ਟੀਮਾਂ ਨੂੰ ਤੀਰਥ ਯਾਤਰਾ ਦੇ ਰਾਹਾਂ ‘ਤੇ ਸੁਰੱਖਿਆ ਲਈ ਤਾਇਨਾਤ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।