Breaking News

ਥਾਣੇ ‘ਚ ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ

Police, personnel, Ssuicides, Police

ਅੰਮ੍ਰਿਤਸਰ :  ਥਾਣਾ ਪਿੰਡੀ ਸੈਦਾਂ ਵਿੱਚ ਤਾਇਨਾਤ ਹੌਲਦਾਰ ਗੁਰਨਾਮ ਸਿੰਘ ਨੇ ਅੱਜ ਥਾਣੇ ਅੰਦਰ ਆਪਣੀ ਸਰਕਾਰੀ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਆਪਣੇ ਆਪ ਨੂੰ ਮਾਰੀ ਗੋਲੀ

ਮਿਲੀ ਜਾਣਕਾਰੀ ਅਨੁਸਾਰ ਥਾਣਾ ਭਿੰਡੀ ਸੈਦਾਂ ਵਿੱਚ ਦੁਪਹਿਰ ਸਮੇਂ ਗੁਰਨਾਮ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰੀ ਜਿਸ ਕਾਰਨ ਉਸੇ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਵੱਲੋਂ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮ੍ਰਿਤਕ ਗੁਰਨਾਮ ਸਿੰਘ ਦਾ ਪਰਿਵਾਰ ਸਦਮੇ ਵਿੱਚ ਹੈ।

ਪ੍ਰਸਿੱਧ ਖਬਰਾਂ

To Top