ਨਹੀਂ ਰਹੇ ਪ੍ਰਣਬ ਮੁਖਰਜੀ

0
India, Will Becomem 5 Trillion, Dollar, Economy, Pranab

ਨਹੀਂ ਰਹੇ ਪ੍ਰਣਬ ਮੁਖਰਜੀ

ਨਵੀਂ ਦਿੱਲੀ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਸਾਬਕਾ ਰਾਸ਼ਟਰਪਤੀ ਦੇ ਬੇਟੇ ਅਤੇ ਸਾਬਕਾ ਸੰਸਦ ਮੈਂਬਰ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਹ 84 ਸਾਲਾਂ ਦੇ ਸਨ ਅਤੇ ਕਈ ਦਿਨਾਂ ਤੋਂ ਫੌਜ ਦੇ ਆਰ ਐਂਡ ਆਰ ਹਸਪਤਾਲ ਵਿਚ ਹਸਪਤਾਲ ਵਿਚ ਭਰਤੀ ਸਨ।

India, Will Becomem 5 Trillion, Dollar, Economy, Pranab

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.