Breaking News

ਰਾਸ਼ਟਰਪਤੀ ਨੇ ਦਿੱਤੀ ਨਵੇਂ ਸਾਲ ਦੀ ਵਧਾਈ

President, Congratulates, New Year

ਸਮੂਹ ਦੇਸ਼ ਵਾਸੀਆਂ ਲਈ ਖੁਸ਼ੀਆਂ ਦੀ ਕੀਤੀ ਕਾਮਨਾ (New Year)

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਸ੍ਰੀ ਕੋਵਿੰਦ ਨੇ ਟਵੀਟਰ ‘ਤੇ ਆਪਣੇ ਸੰਦੇਸ਼ ‘ਚ ਲਿਖਿਆ ਕਿ ਨਵੇਂ ਸਾਲ ਦੇ ਮੌਕੇ ‘ਤੇ ਸਾਰਿਆਂ ਨੂੰ ਹਾਰਦਿਕ ਵਧਾਈਆਂ ਤੇ ਸ਼ੁੱਭਕਾਮਨਾਵਾਂ। ਮੈਂ ਕਾਮਨਾ ਕਰਦਾ ਹਾਂ ਕਿ ਇਹ ਨਵਾਂ ਸਾਲ ਸਾਡੇ ਪਰਿਵਾਰ, ਦੇਸ਼ ਤੇ ਪੂਰੇ ਵਿਸ਼ਵ ‘ਚ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ ਤੇ ਸਾਨੂੰ ਦੇਸ਼ ਦੇ ਵਿਕਾਸ ਤੇ ਤਰੱਕੀ ਦੇ ਯਤਨਾਂ ‘ਚ ਇੱਕਜੁਟ ਹੋਣ ਲਈ ਪ੍ਰੇਰਿਤ ਕਰੇ। (New Year)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top