ਮਨ ਕੀ ਬਾਤ ਵਿੱਚ ਬੋਲੇ ਪ੍ਰਧਾਨ ਮੰਤਰੀ : ਟੋਕੀਓ ਓਲੰਪਿਕ ਵਿੱਚ ਭਾਰਤੀ ਤਿਰੰਗਾ ਝੰਡਾ ਵੇਖ ਕੇ ਪੂਰਾ ਦੇਸ਼ ਉਤਸ਼ਾਹਿਤ

ਮਨ ਕੀ ਬਾਤ ਵਿੱਚ ਬੋਲੇ ਪ੍ਰਧਾਨ ਮੰਤਰੀ : ਟੋਕੀਓ ਓਲੰਪਿਕ ਵਿੱਚ ਭਾਰਤੀ ਤਿਰੰਗਾ ਝੰਡਾ ਵੇਖ ਕੇ ਪੂਰਾ ਦੇਸ਼ ਉਤਸ਼ਾਹਿਤ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੀਐਮ ਮੋਦੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਟੋਕੀਓ ਓਲੰਪਿਕ ਵਿੱਚ ਭਾਰਤੀ ਤਿਰੰਗੇ ਝੰਡੇ ਨੂੰ ਵੇਖਣ ਲਈ ਉਤਸ਼ਾਹਤ ਹੈ। ਪ੍ਰਧਾਨ ਮੰਤਰੀ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੇ ਸਾਰੇ ਭਾਰਤੀ ਅਥਲੀਟਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ