Breaking News

ਪੰਜਾਬ ਬਜਟ ਸੈਸ਼ਨ : ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ

Punjab Budget, Assembly Proceedings

ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਿਚਕਾਰ ਤਿੱਖੀ ਬਹਿਸ ਕਾਰਨ ਮੁਲਤਵੀ ਕੀਤੀ ਵਿਧਾਨ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ‘ਚ ਮਨਪ੍ਰੀਤ ਬਾਦਲ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top