Breaking News

ਪੰਜਾਬ ਬਜਟ ਸੈਸ਼ਨ: ਬਰਨਾਲਾ ‘ਤੇ ਮਾਨਸਾ ‘ਚ ਖੁਲਣਗੇ ਬਿਰਧ ਆਸ਼ਰਮ

Punjab Budget , Sridhaman, Ashram, Mansa. Barnala

 

ਚੰਡੀਗੜ੍ਹ। ਪੰਜਾਬ ਸਰਕਾਰ ਦਾ ਤੀਜਾ ਬਜਟ ਸੈਸ਼ਨ ਅੱਜ ਵਿਧਾਨ ਸਭਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਜਿਸ ‘ਚ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਨੇ ਬਜਟ ‘ਚ ਬਿਰਧ ਆਸ਼ਰਮਾਂ ਵਾਸਤੇ ਵੀ ਜਗ੍ਹਾ ਰੱਖੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਅਤੇ ਮਾਨਸਾ ਵਿਖੇ ਬਿਰਧ ਆਸ਼ਰਮ ਖੋਲੇ ਜਾਣਗੇ ਜਿਨ੍ਹਾਂ ਵਾਸਤੇ 31.14 ਕਰੋੜ ਰੁਪਏ ਬਜਟ ‘ਚ ਰੱਖੇ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top