ਪੰਜਾਬ

ਹਾਈ ਅਲਰਟ  ‘ਤੇ ਪੰਜਾਬ : ਫੌਜ ਨੇ ਮੋਰਚਾ ਸੰਭਾਲਿਆ, ਮਹੱਤਵਪੂਰਨ ਸਥਾਨਾਂ ‘ਤੇ ਪੁਲਿਸ ਬਲ ਤਾਇਨਾਤ

Punjab, Alert, Army, Consolidates, Morcha,Important, Places

ਮੂਸਾ ਸਿੱਖ ਦੇ ਭੇਸ਼ ‘ਚ ਪੱਗੜੀ ਪਹਿਨੇ ਲੁਕਿਆ ਹੋਇਆ ਹੋ ਸਕਦਾ ਹੈ : ਸੁਰੱਖਿਆ ਏਜੰਸੀ

ਚੰਡੀਗੜ੍ਹ| ਕਸ਼ਮੀਰੀ ਅੱਤਵਾਦੀ ਜਾਕਿਰ ਮੂਸਾ ਦੇ ਪੰਜਾਬ ‘ਚ ਲੁਕੇ ਹੋਣ ਦੀ ਖੁਫ਼ੀਆ ਜਾਣਕਾਰੀ ਸਾਹਮਣੇ ਆਈ ਹੈ ਇਸ ਤੋਂ ਬਾਅਦ ਹੀ ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ‘ਚ ਸੁਰੱਖਿਆ ਏਜੰਸੀਆਂ ਨੂੰ ਹਾਈਅਲਰਟ ‘ਤੇ ਰੱਖਿਆ ਗਿਆ ਹੈ ਖੁਫ਼ੀਆ ਰਿਪੋਰਟਾਂ ‘ਚ ਦੱਸਿਆ ਗਿਆ ਹੈ ਕਿ ਮੂਸਾ ਸਿੱਖ ਦੇ ਭੇਸ਼ ‘ਚ ਪੱਗੜੀ ਪਹਿਨੇ ਲੁਕਿਆ ਹੋਇਆ ਹੋ ਸਕਦਾ ਹੈ ਉਹ ਅੰਸਾਰ ਗਜਵਤ-ਉਲ-ਹਿੰਦ ਪ੍ਰਮੁੱਖ ਹੈ ਤੇ ਮੰਨਿਆ ਜਾਂਦਾ ਹੈ ਕਿ ਵਿਸ਼ਵ ਅੱਤਵਾਦੀ ਸਮੂਹ ਇਸ ਜਾਣਕਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਫੌਜ ਦੇ ਜਵਾਨਾਂ, ਪੰਜਾਬ ਪੁਲਿਸ ਤੇ ਹੋਰ ਨਿੰਮ ਮੌਜੀ ਬਲਾਂ ਨੂੰ ਬਠਿੰਡਾ ਰੇਲਵੇ ਸਟੇਸ਼ਨ ਵਰਗੇ ਮਹੱਤਵਪੂਰਨ ਤੇ ਆਸ-ਪਾਸ ਦੇ ਸਥਾਨਾਂ ‘ਚ ਤਾਇਨਾਤ ਕੀਤਾ ਗਿਆ ਹੈ ਵੀਰਵਾਰ ਸਵੇਰ ਹੀ ਇੱਥੇ ਜਾਂਚ ਸ਼ੁਰੂ ਕਰ ਦਿੱਤੀ ਗਈ ਚੱਪੇ-ਚੱਪੇ ‘ਤੇ ਪੁਲਿਸ ਦੀ ਤਾਇਨਾਤੀ ਹੈ ਸਾਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top