ਆਰ. ਬੀ. ਆਈ. ਗਵਰਨਰ ਸ਼ਕਤੀ ਕਾਂਤ ਦਾਸ ਕੋਰੋਨਾ ਪਾਜ਼ਿਟਿਵ

0
154

ਆਰ. ਬੀ. ਆਈ. ਗਵਰਨਰ ਸ਼ਕਤੀ ਕਾਂਤ ਦਾਸ ਕੋਰੋਨਾ ਪਾਜ਼ਿਟਿਵ

ਨਵੀਂ ਦਿੱਲੀ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਕੋਰੋਨਾ ਹੋ ਗਿਆ ਹੈ ਇਹ ਜਾਣਕਾਰੀ ਉਨ੍ਹਾਂ ਅੱਜ ਟਵੀਟ ਕਰਕੇ ਦਿੱਤੀ ਉਨ੍ਹਾਂ ਕਿਹਾ ਮੇਰਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ।

RBI Governor

ਉਨ੍ਹਾਂ ਕਿਹਾ ਕਿ, ਮੈਂ ਠੀਕ ਮਹਿਸੂਸ ਕਰ ਰਿਹਾ ਹਾਂ ਮੈਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ, ਮੈਂ ਇਕਾਂਤਵਾਸ ‘ਚ ਰਹਿ ਕੇ ਕੰਮ ਜਾਰੀ ਰੱਖਾਂਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.