Breaking News

ਰਾਹੁਲ ਤੇ ਅਮਰਿੰਦਰ ਦੀ ਮੁਲਾਕਾਤ ਹੋਈ ਸ਼ੁਰੂ

Rahul and Amarinder meet in early morning

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ਸਮੇਤ ਲੋਕ ਸਭਾ ਚੋਣਾਂ ਬਾਰੇ ਚਰਚਾ ਹੋਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top