ਰਿਕਾਰਡ 2.41 ਲੱਖ ਤੋਂ ਵਧ ਕੋਰੋਨਾ ਨਮੂਨਿਆਂ ਦੀ ਜਾਂਚ

0

ਰਿਕਾਰਡ 2.41 ਲੱਖ ਤੋਂ ਵਧ ਕੋਰੋਨਾ ਨਮੂਨਿਆਂ ਦੀ ਜਾਂਚ

ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 2,41,576 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਨਾਲ ਹੁਣ ਤੱਕ ਜਾਂਚ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ ਵਧ ਕੇ 92,97,749 ਹੋ ਗਈ ਹੈ।

Corona

ਭਾਰਤੀ ਆਯੁਰਵਿਗਿਆਨ ਖੋਜ ਕੌਂਸਲ (ਆਈਸੀਐਮਆਰ) ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਇਸ ਦੌਰਾਨ ਦੇਸ਼ ‘ਚ ਕੋਵਿਡ-19 ਦੀ ਜਾਂਚ ਕਰਨ ਵਾਲੀਆਂ ਲੈਬਾਂ ਦੀ ਗਿਣਤੀ ਵਧ ਕੇ 1074 ਹੋ ਗਈ ਹੈ। ਇਨ੍ਹਾਂ ਸਾਰੀਆਂ ਲੈਬਾਂ ‘ਚ ਪਿਛਲੇ 24 ਘੰਟਿਆਂ ‘ਚ 2,41,576 ਨਮੂਨਿਆਂ ਦੀ ਜਾਂਚ ਕੀਤੀ, ਜਿਸ ਨਾਲ ਹੁਣ ਤੱਕ ਜਾਂਚ ਕੀਤੇ ਗਏ ਕੁੱਲ ਨਮੂਨਿਆਂ ਦੀ ਗਿਣਤੀ ਵਧ ਕੇ 92,97,749 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ