ਹਰ ਘਰ ਤਿਰੰਗਾ ਮੁਹਿੰਮ ’ਤੇ ਸੰਤ ਡਾ. MSG ਨੇ ਦਿੱਤਾ ਜ਼ੋਰ, ਸਾਧ-ਸੰਗਤ ਵੱਧ-ਚੜ੍ਹ ਕੇ ਲਵੇ ਹਿੱਸਾ

ਹਰ ਘਰ ਤਿਰੰਗਾ ਮੁਹਿੰਮ ’ਚ ਸਾਧ-ਸੰਗਤ ਵੱਧ-ਚੜ੍ਹ ਕੇ ਲਵੇ ਹਿੱਸਾ

(ਸੱਚ ਕਹੂੰ ਨਿਊਜ਼) ਸਰਸਾ। ਰੱਖੜੀ ਦੇ ਤਿਉਹਾਰ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 11ਵੀਂ ਚਿੱਠੀ ਸਾਧ-ਸੰਗਤ ਦੇ ਲਈ ਭੇਜੀ। ਅੱਜ ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਨਾਮ ਚਰਚਾ ਦੌਰਾਨ ਸਾਧ-ਸੰਗਤ ਨੂੰ ਚਿੱਠੀ ਪੜ੍ਹ ਕੇ ਸੁਣਾਈ ਗਈ । ਚਿੱਠੀ ’ਚ ਪੂਜਨੀਕ ਗੁਰੂ ਜੀ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਜ਼ੋਰਾਂ-ਸ਼ੋਰਾਂ ਨਾਲ ਕਰਨ ਦੇ ਬਚਨ ਫ਼ਰਮਾਏ ਹਨ। ਇਸ ਤੋਂ ਇਲਾਵਾ ਪੂਜਨੀਕ ਗੁਰੂ ਜੀ ਨੇ 15 ਅਗਸਤ ਨੂੰ ਅਜ਼ਾਦੀ ਮਹਾਂ ਉਤਸਵ ’ਚ ਸਾਧ-ਸੰਗਤ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੇ ਬਚਨ ਫ਼ਰਮਾਏ ਹਨ। ਆਓ ਪੜ੍ਹਦੇ ਹਾਂ ਪੂਜਨੀਕ ਗੁਰੂ ਜੀ ਵੱਲੋਂ ਭੇਜੀ ਗਈ ਚਿੱਠੀ….

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ