Breaking News

ਰਾਜਸਥਾਨ ਅਦਾਲਤ ‘ਚੋਂ ਸਲਮਾਨ ਨੂੰ ਮਿਲੀ ਜ਼ਮਾਨਤ

Salman, Bail, Rajasthan, Court

ਏਜੰਸੀ, ਜੋਧਪੁਰ

ਕਾਲੇ ਹਿਰਨ ਸ਼ਿਕਾਰ ਮਾਮਲੇ ‘ਚ ਦੋਸ਼ੀ ਠਹਿਰਾਏ ਗਏ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜਸਥਾਨ ਹਾਈ ਕੋਰਟ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਵਿੰਦਰ ਕੁਮਾਰ ਜੋਸ਼ੀ ਦਾ ਤਬਾਦਲਾ ਸਿਰੋਹੀ ਹੋ ਗਿਆ ਹੈ। ਅੱਜ ਸ਼ਾਮ ਤੱਕ ਸਲਮਾਨ ਨੂੰ ਰਿਹਾਈ ਮਿਲ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top