ਦੇਸ਼

ਨੀਲ ਗਾਵਾਂ ਨੂੰ ਮਾਰਨ ‘ਤੇ ਰੋਕ ਲਾਉਣ ਤੋਂ ਨਾਂਹ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਬਿਹਾਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਨੀਲ ਗਾਂ, ਜੰਗਲੀ ਸੂਅਰ ਤੇ ਬਾਂਦਰਾਂ ਨੂੰ ਮਾਰਨ ‘ਤੇ ਰੋਕ ਲਾਉਣ ਤੋਂ ਅੱਜ ਫਿਲਹਾਲ ਨਾਂਅ ਕਰ ਦਿੱਤੀ।
ਜਸਟਿਸ ਆਦਰਸ਼ ਕੁਮਾਰ ਗੋਇਲ ਤੇ ਜਸਟਿਸ ਅਏ ਐੱਮ ਖਾਨਵਿਲਕਰ ਦੀ ਛੁੱਟੀ ਪ੍ਰਾਪਤ ਬੈਂਚ ਨੇ ਪਸ਼ੂ ਭਲਾਈ ਬੋਰਡ ਤੇ ਗੈਰ ਸਰਕਾਰੀ ਸੰਗਠਨਾਂ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਸੂਬਾ ਸਰਕਾਰਾਂ ਤੇ ਕੇਂਦਰ ਸਾਹਮਣੇ ਦਰਜ ਕਰਵਾਉਣ ਲਈ ਕਿਹਾ।

ਪ੍ਰਸਿੱਧ ਖਬਰਾਂ

To Top