ਸੀਨੀਅਰ ਮੈਡੀਕਲ ਅਫਸਰ ਗੁਰੂਹਰਸਹਾਏ ਤੇ ਮੈਡੀਕਲ ਸਪੈਸ਼ਲਿਸਟ ਵਿਚਕਾਰ ਖੜਕੀ, ਮਾਮਲਾ ਪਹੁੰਚਿਆ ਥਾਣੇ

0

ਸੀਨੀਅਰ ਮੈਡੀਕਲ ਅਫਸਰ ਗੁਰੂਹਰਸਹਾਏ ਤੇ ਮੈਡੀਕਲ ਸਪੈਸ਼ਲਿਸਟ ਵਿਚਕਾਰ ਖੜਕੀ, ਮਾਮਲਾ ਪਹੁੰਚਿਆ ਥਾਣੇ

ਗੁਰੂਹਰਸਹਾਏ (ਵਿਜੈ ਹਾਂਡਾ) ਕੋਰੋਨਾ ਵਾਇਰਸ ਜਿੱਥੇ ਲਗਾਤਾਰ ਆਪਣੇ ਪੈਰ ਪਸਾਰ ਰਿਹਾ। ਉਥੇ ਹੀ ਇਸ ਜੰਗ ਦੇ ਖਿਲਾਫ਼ ਪੁਲਿਸ ਪ੍ਰਸਾਸ਼ਨ ,ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ ਹੋਰ ਸਮਾਜਸੇਵੀ ਆਗੂਆਂ ਵੱਲੋਂ ਦਿਨ ਰਾਤ ਇਕ ਕੀਤਾ ਜਾ ਰਿਹਾ ਉਥੇ ਹੀ ਗੁਰੂਹਰਸਹਾਏ ਦੇ ਸੀਨੀਅਰ ਮੈਡੀਕਲ ਅਫਸਰ ਤੇ ਮੈਡੀਕਲ ਸਪੈਸ਼ਲਿਸਟ ਵਿਚਕਾਰ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਹ ਮਾਮਲਾ ਪੁਲਿਸ ਥਾਣੇ ਤੱਕ ਪਹੁੰਚ ਚੁੱਕਿਆ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ ਤੇ ਦੋਵਾਂ ਧਿਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।ਇਸ ਸਬੰਧੀ ਮੈਡੀਕਲ ਸਪੈਸ਼ਲਿਸਟ ਵੱਲੋਂ ਸੀਨੀਅਰ ਮੈਡੀਕਲ ਅਫਸਰ ਤੇ ਤਰ੍ਹਾਂ ਤਰ੍ਹਾਂ ਦੇ ਗੰਭੀਰ ਦੋਸ ਲਗਾਏ ਗਏ ਹਨ ਤੇ ਉਧਰ ਸੀਨੀਅਰ ਮੈਡੀਕਲ ਅਫਸਰ ਵਲੋਂ ਆਪਣੇ ਉੱਪਰ ਲੱਗੇ ਦੋਸ਼ਾ ਨੂੰ ਨਕਾਰਿਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।