ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤੋਂ ਸਿਟ ਨੇ ਕੀਤੀ ਪੁੱਛਗਿੱਛ

0
145

SIT interrogates Parkash Singh Badal in Kotkapura Firing case

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤੋਂ ਸਿਟ ਨੇ ਕੀਤੀ ਪੁੱਛਗਿੱਛ

ਚੰਡੀਗੜ੍ਹ। ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਅੱਜ ਸਿਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਸਪੈਸ਼ਲ ਜਾਂਚ ਟੀਮ ਸਵੇਰੇ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐਮਐਲਏ ਦੇ ਫਲੈਟਸ ਵਿਖੇ ਪਹੁੰਚੀ ਇੱਥੇ ਲੱਗਭਗ ਦੋ ਘੰਟਿਆਂ ਤੋਂ ਵੱਧ ਸਿਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ-ਜਵਾਬ ਕੀਤੇ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏਡੀਜੀਪੀ ਐਲ. ਕੇ. ਯਾਦਵ ਦੀ ਅਗਵਾਈ ਹੇਠ ਨਵੀਂ ਬਣੀ ਐਸਆਈਟੀ ਨੇ ਪਹਿਲਾਂ 16 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਸੀ ਪਰ ਸਿਹਤ ਠੀਕ ਨਾ ਹੋਣ ਕਰਕੇ ਉਹਨਾਂ ਤੋਂ ਪੁੱਛਗਿੱਛ ਲਈ 22 ਜੂਨ ਦੀ ਤਾਰੀਕ ਤੈਅ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।