Breaking News

ਸਪੀਕਰ ਨੂੰ 7 ਵਜੇ ਮਿਲਣਗੇ ਆਪ ਵਿਧਾਇਕ

Speaker, Will Meet 7 Pm, App Mla

ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਹੋਏਗੀ ਮੰਗ

ਚੰਡੀਗੜ, ਸੱਚ ਕਹੂੰ ਨਿਊਜ਼। ਆਪ ਵਿਧਾਇਕ ਅੱਜ ਸ਼ਾਮ 7 ਵਜੇ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰਨਗੇ । ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੁਖਪਾਲ ਖਹਿਰਾ ਦੀ ਦਲ ਬਦਲ ਕਾਨੂੰਨ ਤਹਿਤ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਜਾਏਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top