‘ਇੱਕ ਵਿਧਾਇਕ ਇੱਕ ਪੈਨਸ਼ਨ’ ਦੇ ਆਰਡੀਨੈਂਸ ’ਤੇ ਰਾਜਪਾਲ ਦਾ ਦਸਤਖ਼ਤ ਕਰਨ ਤੋਂ ਇਨਕਾਰ, ਸਰਕਾਰ ਨੂੰ ਭੇਜਿਆ ਵਾਪਸ
‘ਇੱਕ ਵਿਧਾਇਕ ਇੱਕ ਪੈਨਸ਼ਨ’ ਦੇ ਆਰਡੀਨੈਂਸ ’ਤੇ ਰਾਜਪਾਲ ਦਾ ਦਸਤਖ਼ਤ ਕਰਨ ਤੋਂ ਇਨਕਾਰ, ਸਰਕਾਰ ਨੂੰ ਭੇਜਿਆ ਵਾਪਸ
ਬਜਟ ਸੈਸ਼ਨ ਵਿੱਚ ਲੈ ਕੇ ਆਉਣ ਲਈ ਕਿਹਾ, ਹੁਣ ਸਰਕਾਰ ਬਿੱਲ ਤਿਆਰ ਕਰਨ ਵਿੱਚ ਜੁਟੀ
(ਅਸ਼ਵਨੀ ਚਾਵਲਾ)
ਚੰਡੀਗੜ੍ਹ। ਇੱਕ ਵਿਧਾਇਕ ਇੱਕ ਪੈਨਸ਼ਨ ਸਬੰਧੀ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦਿੱਤੇ ਗਏ ਆਰਡੀ...
ਮਲਟੀਪਰਪਜ਼ ਸਕੂਲ ’ਚ ਸਥਾਪਤ ਹੋਵੇਗੀ ਪੰਜਾਬ ਦੀ ਪਹਿਲੀ ਆਈਲੈਟਸ ਲੈਬ
ਮਲਟੀਪਰਪਜ਼ ਸਕੂਲ ’ਚ ਸਥਾਪਤ ਹੋਵੇਗੀ ਪੰਜਾਬ ਦੀ ਪਹਿਲੀ ਆਈਲੈਟਸ ਲੈਬ
(ਖੁਸ਼ਵੀਰ ਸਿੰਘ ਤੂਰ)
ਪਟਿਆਲਾ। ਸ਼ਹਿਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਸੂਬੇ ਦੀ ਪਹਿਲੀ ਆਈਲੈਟਸ ਲੈਬ ਸਥਾਪਤ ਹੋਵੇਗੀ, ਜਿਸ ਦਾ ਨੀਂਹ ਪੱਥਰ ਮਲਟੀਪਰਪਜ਼ ਸਕੂਲ ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 23 ਜੂਨ ਨੂੰ
26 ਜੂਨ ਨੂੰ ਆਵੇਗਾ ਨਤੀਜਾ
(ਸੱਚ ਕਹੂੰ ਨਿਊਜ਼) ਸੰਗਰੂਰ। ਸੰਗਰੂਰ ਲੋਕ ਸਭਾ ਦੀ ਉਪ ਚੋਣ 23 ਜੂਨ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ। ਜਿਸ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਜਿਕਰਯੋਗ ਹੈ ਕਿ ਮੁ...
ਸਾਵਧਾਨ! ਵਟਸਐਪ ‘ਤੇ ਧੋਖਾਧੜੀ ਕਰਨ ਵਾਲਿਆਂ ਤੋ ਬਚੋ, ਪੰਜਾਬ ਪੁਲਿਸ ਨੇ ਦਿੱਤੀ ਚੇਤਾਵਨੀ
ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਫ਼ਰਜੀ ਵਟਸਐਪ ਆਈਡੀਜ਼ ਬਣਾਈਆਂ ਜਾ ਰਹੀਆਂ
ਪੰਜਾਬ ਸਾਈਬਰ ਕ੍ਰਾਈਮ ਨੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਦੋ ਐਫਆਈਆਰ ਕੀਤੀਆਂ ਦਰਜ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਐਡਵਾਈਜਰੀ ਜ...
ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਵੱਧ ਹਾਦਸੇ ਵਾਲੀਆਂ ਥਾਵਾਂ ਛੇਤੀ ਦਰੁਸਤ ਕਰਨ ਦੀ ਹਦਾਇਤ
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਨਾਲ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨੂੰ ਨਿਰਦੇਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕਾਂ ਨਾਲ ਸਬੰਧਿਤ ਸਮੂਹ ਵਿਭਾਗਾਂ ਅਤੇ ਏਜੰਸੀਆਂ ਨੂੰ ਅੱਜ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕੀ ਹਾਦਸਿਆਂ ਦੌਰਾਨ ਮੌਤ ਦਰ ਘਟਾਉਣ ਲਈ...
ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ, ਸੁਰੱਖਿਆ ਸਖ਼ਤ
ਯਾਸੀਨ ਮਲਿਕ 'ਤੇ 10 ਲੱਖ ਰੁਪਏ ਦਾ ਜੁਰਮਾਨਾ
ਸ੍ਰੀਨਗਰ (ਏਜੰਸੀ)। ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਨਵੀਂ ਦਿੱਲੀ ਦੀ ਵਿਸ਼ੇਸ਼ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਦਾਲਤ ਨੇ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਪਹਿਲਾਂ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਸ਼੍ਰੀਨਗਰ ਦੇ ਜ਼ਿਆਦਾਤਰ ਹਿੱ...
ਪੰਜਾਬ ’ਚ ਸਰਕਾਰੀ ਨੌਕਰੀ ਲਈ ਪੰਜਾਬੀ ਜ਼ਰੂਰੀ, ਪੰਜਾਬੀ ਯੋਗਤਾ ਟੈਸਟ ’ਚ 50 ਫੀਸਦੀ ਅੰਕ ਲਾਜ਼ਮੀ
ਪੰਜਾਬੀ ਯੋਗਤਾ ਟੈਸਟ ’ਚ 50 ਫੀਸਦੀ ਅੰਕ ਲਾਜ਼ਮੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਸਰਕਾਰੀ ਨੌਕਰੀ ਲਈ ਪੰਜਾਬੀ ਜ਼ਰੂਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਪੰਜਾਬੀ ਟੈਸਟ ਜ਼ਰੂਰੀ ਕਰ ਦਿੱਤਾ ਹੈ। ਇਸ ਟੈਸਟ ’ਚ ਘੱਟੋ-ਘੱਟ 5...
ਪਟਿਆਲਾ ਜੇਲ੍ਹ ’ਚ ਬੰਦ ਸਿੱਧੂ ਵੇਖਣਗੇ ਫਾਇਲਾਂ ਦਾ ਕੰਮ
ਰੋਡ ਰੇਜ ਮਾਮਲੇ ’ਚ ਮਿਲੀ ਹੈ ਇੱਕ ਸਾਲ ਦੀ ਸਜ਼ਾ
(ਸੱਚ ਕਹੂੰ ਨਿਊਜ਼) ਪਟਿਆਲਾ। ਰੋਡ ਰੇਜ ਮਾਮਲੇ ’ਚ ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਫਾਇਲਾਂ ਵੇਖਣ ਦੇ ਕੰਮ ’ਤੇ ਲਾਇਆ ਗਿਆ ਹੈ। ਸਿੱਧੂ ਦੀ ਸੁਰੱਖਿਆ ਦੇ ਕਾਰਨਾਂ ਕਰਕੇ ਉਨ੍ਹਾਂ ਨੂੰ ਫਾਇਲਾਂ ਦਾ ਕੰਮ ਸੌਂਪਿਆ ਗਿਆ ਹੈ। ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਵੇ...
ਮੁੱਖ ਮੰਤਰੀ ਭਗਵੰਤ ਮਾਨ ਸੰਭਾਲਣਗੇ ਸਿਹਤ ਮੰਤਰਾਲਾ
ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕਰ ਚੁੱਕੇ ਹਨ ਬਰਖਾਸਤ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰਿਸ਼ਟਾਚਰਾ ਦੇ ਦੋਸ਼ ’ਚ ਫਸੇ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸਿਹਤ ਮੰਤਰਾਲਾ ਸੰਭਾਲ ਲਿਆ ਹੈ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸਿਹਤ ਮ...
ਬਰਸੀ ਮੌਕੇ ਨਾਮ ਚਰਚਾ ਕਰਕੇ ਦਿੱਤੀਆਂ ਸ਼ਰਧਾਂਜਲੀਆਂ
ਬਰਸੀ ਮੌਕੇ ਨਾਮ ਚਰਚਾ ਕਰਕੇ ਦਿੱਤੀਆਂ ਸ਼ਰਧਾਂਜਲੀਆਂ
(ਸੁਰਿੰਦਰ ਪਾਲ)
ਭਾਈ ਰੂਪਾ। ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਸਤਿ ਬ੍ਰਹਮਚਾਰੀ ਸੇਵਾਦਾਰ ਸੱਚਖੰਡ ਵਾਸੀ ਗੁਰਜੰਟ ਸਿੰਘ ਇੰਸਾਂ ਆਦਮਪੁਰਾ ਜੋ ਕਿ ਪਿਛਲੇ ਸਾਲ ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਸਨ , ਉਨ੍ਹਾਂ ਦੀ ਯਾਦ ’ਚ ਨ...
ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਉਣ ਸੂਬੇ: ਤੋਮਰ
ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਉਣ ਸੂਬੇ: ਤੋਮਰ
(ਏਜੰਸੀ)
ਨਵੀਂ ਦਿੱਲੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੂੰ ਕਿਸਾਨਾਂ ਨੂੰ ਸਮੇਂ ਸਿਰ ਚੰਗੀ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਲਈ 10 ਤੋਂ 15 ਸਾਲਾਂ ਦਾ ਰੋਡਮੈਪ ਤਿਆਰ ਕਰਨ ਦੀ ਅ...
ਭਗਵੰਤ ਮਾਨ ਦੀ ਕਾਰਵਾਈ ਸ਼ਲਾਘਾਯੋਗ: ਅਨਿਲ ਵਿੱਜ
ਭਗਵੰਤ ਮਾਨ ਦੀ ਕਾਰਵਾਈ ਸ਼ਲਾਘਾਯੋਗ: ਅਨਿਲ ਵਿੱਜ
(ਸੱਚ ਕਹੂੰ ਨਿਊਜ਼)
ਅੰਬਾਲਾ l ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਸਿਹਤ ਮੰਤਰੀ ’ਤੇ ਕਮਿਸ਼ਨ ਮੰਗਣ ਦੇ ਦੋਸ਼ ਸਿੱਧ ਹੋਣ ’ਤੇ ਬਰਖਾਸਤ ਕੀਤੇ ਜਾਣ ਦੇ ਨਾਲ-ਨਾਲ ਗਿ੍ਰਫ਼ਤਾਰ ਕਰਵਾਉਣ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਨੇ ਪ੍ਰਤੀਕਿਰਿਆ ਦਿੰਦ...
ਲੱਦਾਖ ’ਚ ਬੱਸ ਪਲਟੀ, 12 ਸਵਾਰੀਆਂ ਨੂੰ ਫੌਜ ਨੇ ਸੁਰੱਖਿਅਤ ਬਚਾਇਆ
ਲੱਦਾਖ ’ਚ ਬੱਸ ਪਲਟੀ, 12 ਸਵਾਰੀਆਂ ਨੂੰ ਫੌਜ ਨੇ ਸੁਰੱਖਿਅਤ ਬਚਾਇਆ
(ਏਜੰਸੀ)
ਲੇਹ l ਲੇਹ ’ਚ ਇੱਕ ਹਾਦਸੇ ਤੋਂ ਬਾਅਦ ਬੱਸ ਪਲਟਣ ਕਾਰਨ ਉਸ ’ਚ ਫਸੇ 12 ਸਵਾਰੀਆਂ ਨੂੰ ਫੌਜ ਨੇ ਸੁਰੱਖਿਅਤ ਬਚਾਇਆ ਅਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਵਾਈ। ਇੱਕ ਰੱਖਿਆ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ...
ਸਾਬਕਾ ਕੈਬਨਿਟ ਮੰਤਰੀ ਸਲਾਖਾਂ ਪਿੱਛੇ
ਕੈਬਨਿਟ ਮੰਤਰੀ ਨਸ਼ਾ ਤਸਕਰ ਵੀ ਐ, ਭ੍ਰਿਸ਼ਟਾਚਾਰ ਵੀ ਐ, ਕੁੱਟਦਾ ਵੀ ਐ, ਤਿੰਨ ਪਾਰਟੀਆਂ ਦਾ ਇੱਕ-ਇੱਕ ਸਾਬਕਾ ਕੈਬਨਿਟ ਮੰਤਰੀ ਸਲਾਖਾਂ ਪਿੱਛੇ
ਅਸ਼ਵਨੀ ਚਾਵਲਾ
ਚੰਡੀਗੜ੍ਹ, ਮਈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀਆਂ ਦੇ ਨਸ਼ਾ ਤਸਕਰਾਂ ਨਾਲ ਰਿਸ਼ਤੇ ਵੀ ਹਨ। ਸਾਬਕਾ ਕੈਬਨਿਟ ਮੰਤਰੀ ਭਿ੍ਰਸ਼ਟਾਚਾਰੀ ਵੀ ਹੈ ਅਤੇ ਸਾਬਕਾ...
1 ਕਰੋੜ 16 ਲੱਖ ਰੁਪਏ ਮੰਗੀ ਗਈ ਸੀ ਰਿਸ਼ਵਤ, ਓਐਸਡੀ ਪਰਦੀਪ ਕੁਮਾਰ ਰਾਹੀਂ ਆਉਂਦੇ ਸਨ ਫੋਨ
1 ਕਰੋੜ 16 ਲੱਖ ਰੁਪਏ ਮੰਗੀ ਗਈ ਸੀ ਰਿਸ਼ਵਤ, ਓਐਸਡੀ ਪਰਦੀਪ ਕੁਮਾਰ ਰਾਹੀਂ ਆਉਂਦੇ ਸਨ ਫੋਨ
ਅਸ਼ਵਨੀ ਚਾਵਲਾ
ਚੰਡੀਗੜ੍ਹ, ਮਈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਵਿਜੈ ਸਿੰਗਲਾ ਵੱਲੋਂ ਆਪਣੇ ਹੀ ਵਿਭਾਗ ਦੇ ਐਸਈ ਰਾਜਿੰਦਰ ਸਿੰਘ ਵੱਲੋਂ 1 ਕਰੋੜ 16 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਸ...
ਮਿਲਕਫੈਡ ਵੱਲੋਂ ਦੁੱਧ ਦੇ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਚੀਮਾ
ਡੇਅਰੀ ਕਿਸਾਨਾਂ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਲਈ ਢਾਈ ਮਹੀਨੇ ਵਿਚ ਪੰਜਵੀਂ ਵਾਰ ਵਧਾਇਆ ਭਾਅ
ਦੁੱਧ ਉਤਪਾਦਕਾਂ ਦੀ ਮੰਗ ਉੱਤੇ ਅਤੇ ਵਿੱਤੀ ਸਹਾਇਤਾ ਹਿੱਤ ਵਧਾਈ ਦੁੱਧ ਦੀ ਖਰੀਦ ਕੀਮਤ:- ਸਹਿਕਾਰਤਾ ਮੰਤਰੀ
ਆਮ ਲੋਕਾਂ ਲਈ ਦੁੱਧ ਦੀ ਖਰੀਦ ਕੀਮਤ ’ਤੇ ਨਹੀਂ ਪਵੇਗਾ ਕੋਈ ਪ੍ਰਭਾਵ
(ਅਸ਼ਵਨੀ ਚਾਵਲਾ) ਚੰਡੀਗ...
ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਤਬੰਦੀ ਬਣਾਉਣ: ਮੀਤ ਹੇਅਰ
ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤੱਕ ਵਧਾਇਆ
ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸ...
ਹਰਿਆਣਾ ‘ਚ ਕੋਰੋਨਾ ਦੇ 230 ਨਵੇਂ ਮਾਮਲੇ ਮਿਲੇ
ਹਰਿਆਣਾ 'ਚ ਕੋਰੋਨਾ ਦੇ 230 ਨਵੇਂ ਮਾਮਲੇ ਮਿਲੇ (Coronavirus Haryana)
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 230 ਨਵੇਂ ਮਾਮਲਿਆਂ ਦੇ ਆਉਣ ਨਾਲ ਸੂਬੇ ’ਚ ਮਰੀਜ਼ਾਂ ਦੀ ਕੁੱਲ ਗਿਣਤੀ 1001262 ਹੋ ਗਈ ਹੈ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਸੂਬੇ ਵਿੱਚ...
ਮੁਹਾਲੀ ਕੋਰਟ : 27 ਮਈ ਤੱਕ ਡਾ. ਵਿਜੈ ਸਿੰਗਲਾ ਦਾ ਪੁਲਿਸ ਰਿਮਾਂਡ
ਮੁਹਾਲੀ ਕੋਰਟ ( Mohali Court) : 27 ਮਈ ਤੱਕ ਡਾ. ਸਿੰਗਲਾ ਦਾ ਪੁਲਿਸ ਰਿਮਾਂਡ
ਡਾ. ਵਿਜੈ ਸਿੰਗਲਾ ਨੂੰ ਮੋਹਾਲੀ ਕੋਰਟ (Mohali Court) ’ਚ ਕੀਤਾ ਪੇਸ਼
(ਸੱਚ ਕਹੂੰ ਨਿਊਜ਼) ਮੁਹਾਲੀ। ਭ੍ਰਿਸ਼ਟਾਚਾਰ ਦੇ ਦੋਸ਼ ’ਚ ਫਸੇ ਡਾ. ਵਿਜੈ ਸਿੰਗਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਮੁਹਾਲੀ ਕੋਰਟ ’ਚ ...
ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ
ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਵੀ ਵਿਕਰੀ ਲਈ ਪੇਸ਼
ਆਉਣ ਵਾਲੇ ਦਿਨਾਂ ‘ਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਕੀਤੀ ਜਾਵੇਗੀ ਲਾਂਚ
ਅਪ੍ਰੈਲ ਮਹੀਨੇ ਵਿਚ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ
(ਅਸ਼ਵਨੀ ਚਾਵਲਾ) ਚੰਡੀਗੜ੍...
ਅਧਿਆਪਕ ਆਗੂ ਬਲਕਾਰ ਵਲਟੋਗਾ ਦੀ ਪੈਨਸ਼ਨ ’ਚ 2 ਸਾਲ ਲਈ 20 ਫੀਸਦੀ ਕਟੌਤੀ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ ਸਿੱਖਿਆ ਮੰਤਰੀ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਮੀਤ ਹੇਅਰ ਤੋਂ ਕੀਤੀ ਮੰਗ
ਫਰੀਦਕੋਟ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾਈ ਜਨਰਲ ਸਕੱਤਰ ਬਲਕਾਰ ਵਲਟੋਹਾ ਲੈਕਚਰਾਰ ਅੰਗਰੇਜ਼ੀ (ਹੁਣ ਸੇਵਾ ਨਵਿਰਤ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਜ਼ਿਲ੍ਹਾ ਤਰਨ...
ਕੇਜਰੀਵਾਲ ਨੇ 150 ਇਲੈਕਟ੍ਰਿਕ ਬੱਸਾਂ ਨੂੰ ਦਿੱਤੀ ਹਰੀ ਝੰਡੀ, ਤਿੰਨ ਦਿਨ ਸਫ਼ਰ ਮੁਫ਼ਤ
ਕੇਜਰੀਵਾਲ ਨੇ 150 ਇਲੈਕਟ੍ਰਿਕ ਬੱਸਾਂ ਨੂੰ ਦਿੱਤੀ ਹਰੀ ਝੰਡੀ, ਤਿੰਨ ਦਿਨ ਸਫ਼ਰ ਮੁਫ਼ਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ 150 ਇਲੈਕਟ੍ਰਿਕ ਬੱਸਾਂ (Electric Buses) ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ, ਜਿਸ ’ਚ ਲੋਕ ਤਿੰਨ ਦਿਨਾਂ ਤੱਕ ਮੁ...
ਬੱਗਾ ਅਗਵਾ ਮਾਮਲੇ ’ਚ ਦਿੱਲੀ ਹਾਈਕੋਟਰ ਪਹੁੰਚੀ ਪੰਜਾਬ ਪੁਲਿਸ
ਦਿੱਲੀ ਪੁਲਿਸ, ਦਿੱਲੀ ਸਰਕਾਰ ਤੇ ਬੱਗਾ ਨੂੰ ਜਵਾਬ ਤਲਬ ਕਰਨ ਲਈ ਕਿਹਾ
ਪੰਜਾਬ ਪੁਲਿਸ ਨੇ ਕਿਹਾ, ਅਗਵਾ ਦਾ ਕੇਸ ਬਿਲਕੁਲ ਗਲਤ, ਦਿੱਲੀ ਪੁਲਿਸ ਨੂੰ ਦਿੱਤੀ ਸੀ ਸੂਚਨਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਜਪਾ ਆਗੂ ਤਜਿੰਦਰ ਬੱਗਾ ਦੇ ਅਗਵਾ ਕੇਸ ’ਚ ਫਸੀ ਪੰਜਾਬ ਪੁਲਿਸ ਦਿੱਲੀ ਹਾਈਕੋਰਟ (Delhi High ...
ਪੰਜਾਬ ਸਰਕਾਰ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੀਤਾ ਗ੍ਰਿਫਤਾਰ
ਰਿਸ਼ਵਤ ਦੇ ਦੋਸ਼ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰਿਸ਼ਟਾਚਾਰ ’ਚ ਫਸੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ (Vijay Singla Arrested) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਕਾਰਵਾਈ ਕਰਨ ਦੇ ਆਦੇਸ਼ ਦੇਣ ਤੋਂ ਥੋੜ੍ਹੀ ਦੇਰ ਬਾਅਦ ਹੀ ਵਿਜੈ ਸਿੰਗਲਾ ਖਿ...
ਰਿਸ਼ਵਤ ਦੇ ਦੋਸ਼ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ
ਰਿਸ਼ਵਤ ਦੇ ਦੋਸ਼ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ
ਪੁਲਿਸ ਨੂੰ ਮਾਮਲਾ ਦਰਜ਼ ਕਰਨ ਦੇ ਆਦੇਸ਼
(ਅਸ਼ਵਨੀ ਚਾਵਲਾ) ਚੰਡੀਗੜ੍ਹ । ਭਾਗ ’ਚ ਇੱਕ ਫ਼ੀਸਦੀ ਕਮਿਸ਼ਨ ਲੈਣ ਦਾ ਦੋਸ਼ ਲੱਗਿਆ ਹੈ। ਇਨ੍ਹਾਂ ਦੋਸ਼ਾਂ ਨੂੰ ਖੁਦ ਵਿਜੈ ਸਿੰਗਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਜਾ ਕੇ ਮੰਨ ਵੀ ਲਿਆ ਹੈ। ਆਮ ਆਦਮੀ ਪਾਰਟੀ ਦੀ ...