ਸਾਡੇ ਨਾਲ ਸ਼ਾਮਲ

Follow us

Epaper

30.8 C
Chandigarh
More
  HARJOT BANIS

  ਜੇਲ੍ਹ ‘ਚ ਸਿੱਧੂ ਨੂੰ ਨਹੀਂ ਮਿਲੇਗੀ ਕੋਈ ਵਿਸ਼ੇਸ਼ ਸਹੂਲਤ : ਹਰਜੋਤ ਬੈਂਸ

  ਸਿੱਧੂ ਨੂੰ ਜੇਲ ਰਹਿਣਾ ਪਵੇਗਾ ਆਮ ਕੈਦੀਆਂ ਵਾਂਗ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰੋਡ ਰੇਜ ਮਾਮਲੇ ’ਚ ਇੱਕ ਸਾਲ ਦੀ ਸਜ਼ਾ ਦੇ ਐਲਾਨ ਤੋਂ ਬਾਅਦ ਸਿੱਧੂ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਮਾਨ ਸਰਕਾਰ ਨੇ ਜੇਲ੍ਹ ’ਚ ਸਿੱਧੂ ਨੂੰ ਕੋਈ ਵਿਸ਼ੇਸ਼ ਸਹੂਲਤ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਸਾਬਕਾ ਕ੍ਰਿਕਟਰ...
  muslim paivar

  ਵੰਡ ਦਾ ਦਰਦ: 75 ਸਾਲਾਂ ਮਗਰੋਂ ਘਰ ਦੇ ਜੀਆਂ ਨੂੰ ਮਿਲੀ ਮੁਮਤਾਜ਼

  ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੁਮਤਾਜ਼ ਨੇ ਆਪਣੇ ਭਰਾਵਾਂ ਨੂੰ ਪਾਈ ਗਲਵੱਕੜੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਿੱਥੇ ਭਾਰਤ ਅਤੇ ਪਾਕਿਸਤਾਨ ਦੀ ਭਾਈਚਾਰਕ ਸਾਂਝ ਨੂੰ ਹੋਰ ਪਕੇਰੀ ਕਰਨ ਦਾ ਜ਼ਰੀਆ ਬਣ ਰਿਹਾ ਹੈ, ਉੱਥੇ ਹੀ ਵਿੱਛੜੇ ਹੋਏ ਰਿਸ਼ਤਿਆਂ ਨੂੰ ਵੀ ਇੱਕ ਕਰਨ ਵਿੱਚ ਸਹਾਈ ਹ...

  ਸਿੱਧੂ ਦੀ ਸਜ਼ਾ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਕਿਹਾ, ਠੋਕੋ ਤਾਲੀ

  ਵਿਰੋਧੀਆਂ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਲਈ ਜੇਲ੍ਹ ਜਾਣਾ ਪਵੇਗਾ। ਸਿੱਧੂ ਨੂੰ ਸਜ਼ਾ ਹੋਣ ਤੋਂ ਬਾ...
  Bowls For Birds

  ਪਿੰਡ ਚਮੇਲੀ ਦੀ ਸਾਧ-ਸੰਗਤ ਨੇ ਪੰਛੀਆਂ ਲਈ ਰੱਖੇ ਕਟੋਰੇ

  ਪਿੰਡ ਚਮੇਲੀ ਦੀ ਸਾਧ-ਸੰਗਤ ਨੇ ਪੰਛੀਆਂ ਲਈ ਰੱਖੇ ਕਟੋਰੇ ਕੋਟਕਪੂਰਾ (ਅਜੈ ਮਨਚੰਦਾ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ 139 ਮਾਨਵਤਾ ਭਲਾਈ ਕਾਰਜਾਂ ’ਤੇ ਚਲਦਿਆਂ ਬਲਾਕ ਕੋਟਕਪੂਰਾ ਦੇ ਪਿੰਡ ਚਮੇਲੀ ਦੀ ਸਾਧ-ਸੰਗਤ ਵੱਲੋਂ ਗਰਮੀ ਦੀ ਰੁੱਤ ਨੂੰ ਧਿਆਨ ’ਚ ਰੱਖਦੇ ਹੋਏ ਪੰਛੀਆਂ ਲਈ ਪੀਣ ਲਈ ਪਾਣੀ ਦੇ ਕਟੋਰੇ ਭਰ ਕੇ ਰ...
  maan saha

  ਮੁੱਖ ਮੰਤਰੀ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

  ਪੰਜਾਬ ਦੇ ਕਈ ਮੁੱਦਿਆਂ ’ਤੇ ਕੀਤੀ ਚਰਚਾ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਕੀਤੀ। ਮਾਨ ਨੇ ਅਮਿਤ ਸ਼ਾਹ ਨਾਲ ਪੰਜਾਬ ਦੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਮਾਨ ਨੇ ਕਿਹਾ ਕਿ ...
  Powercom

  ‘ਕੁੰਡੀ ਹਟਾਓ’ ਮੁਹਿੰਮ: ਸ਼ਹਿਣਾ ਵਿਖੇ ਪਾਵਰਕਾਮ ਅਧਿਕਾਰੀਆਂ/ਕਰਮਚਾਰੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਤੇ ਕੁੱਟਮਾਰ; ਤਿੰਨ ਵਿਰੁੱਧ ਮਾਮਲਾ ਦਰਜ਼

  ਕੁੱਟਮਾਰ ਦੀ ਵੀਡੀਓਗ੍ਰਾਫ਼ੀ ਕਰਨ ਵਾਲਾ ਜੇਈ ਜਖ਼ਮੀ, ਹਸਪਤਾਲ ’ਚ ਜ਼ੇਰੇ ਇਲਾਜ਼- ਐਸਡੀਓ (ਜਸਵੀਰ ਸਿੰਘ ਗਹਿਲ) ਸ਼ਹਿਣਾ/ ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਕਸਬਾ ਸ਼ਹਿਣਾ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਪੰਜਾਬ ਸਰਕਾਰ ਦੀ ‘ਕੁੰਡੀ ਹਟਾਓ’ ਮੁਹਿੰਮ ਤਹਿਤ ਪਾਵਰਕਾਮ (Powercom) ਦੇ ਅਧਿਕਾਰੀਆਂ ਤੇ ਕਰਮਚਾ...
  jai'

  ਨਵਜੋਤ ਸਿੱਧੂ ਨੂੰ ਜਾਣਾ ਪਵੇਗਾ ਜੇਲ੍ਹ

  ਨਵਜੋਤ ਸਿੱਧੂ ਨੂੰ ਜਾਣਾ ਪਵੇਗਾ ਜੇਲ੍ਹ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ  ਸਿੱਧੂ (Navjot Singh Sidhu) ਨੂੰ 34 ਸਾਲ ਪੁਰਾਣੇ ਦੋਸ਼ੀ ਕਤਲ ਕੇਸ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਏ. ...
  sidju

  ਰੋਡ ਰੇਜ ਮਾਮਲੇ ‘ਚ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ

  34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿੱਧੂ ਦੇ ਹਮਲੇ ਵਿੱਚ ...
  jakar

  ਕਾਂਗਰਸ ਨੂੰ ਝਟਕਾ: ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ

  ਮੋਦੀ ਦੀ ਕੀਤੀ ਤਾਰੀਫ, ਜਾਖੜ ਨੇ ਕਿਹਾ, ਕਾਂਗਰਸ ਸਿਧਾਂਤਾਂ ਤੋਂ ਦੂਰ ਹੋਈ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਜਾਖੜ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਤੇ ਕਿਹਾ ਕੌਮੀ ਸੋਚ ਤੇ...
  Murder Case Against Six Youths

  ਗੋਲ਼ੀ ਮਾਰ ਜ਼ਖਮੀ ਕੀਤਾ ਨੌਜਵਾਨ, ਛੇ ਖ਼ਿਲਾਫ਼ ਇਰਾਦਾ ਕਤਲ ਦਾ ਕੇਸ

  ਗੋਲ਼ੀ ਮਾਰ ਜ਼ਖਮੀ ਕੀਤਾ ਨੌਜਵਾਨ, ਛੇ ਖ਼ਿਲਾਫ਼ ਇਰਾਦਾ ਕਤਲ ਦਾ ਕੇਸ (ਖੁਸ਼ਵੀਰ ਸਿੰਘ ਤੂਰ) ਪਟਿਆਲਾ । ਪਟਿਆਲਾ ਦੇ ਨੇੜਲੇ ਪਿੰਡ (Murder Case Against Six Youths) ਸ਼ੰਕਰਪੁਰ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਇੱਕ ਨੌਜਵਾਨ ਦੇ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ ਇਸ ਦੌਰਾਨ ਹੀ ਵਿਧਾਇਕ ਵੱਲੋਂ ਉਸ ਨ...
  Three arrested with 25 bottles of liquor

  25 ਬੋਤਲਾਂ ਸ਼ਰਾਬ ਸਣੇ ਤਿੰਨ ਵਿਅਕਤੀ ਕਾਬੂ

  25 ਬੋਤਲਾਂ ਸ਼ਰਾਬ ਸਣੇ ਤਿੰਨ ਵਿਅਕਤੀ ਕਾਬੂ (ਕਿ੍ਰਸ਼ਨ ਭੋਲਾ) ਬਰੇਟਾ l ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 25 ਬੋਤਲਾਂ ਸ਼ਰਾਬ ਬਰਮਾਦ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਗਸ਼ਤ ਦੌ...
  The Student Jumped Second Floor

  ਸਕੂਲ ਦੀ ਸਭ ਤੋਂ ਹੁਸ਼ਿਆਰ ਵਿਦਿਆਰਥਣ ਨੇ ਸਕੂਲ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ

  ਸਕੂਲ ਦੀ ਸਭ ਤੋਂ ਹੁਸ਼ਿਆਰ ਵਿਦਿਆਰਥਣ ਨੇ ਸਕੂਲ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ (ਵਿਜੈ ਸਿੰਗਲਾ) ਭਵਾਨੀਗੜ੍ਹ। ਪਿੰਡ ਘਰਾਚੋਂ ਨੇੜੇ ਸੁਨਾਮ ਮੁੱਖ ਸੜਕ ’ਤੇ ਸਥਿਤ ਇੱਕ ਨਿੱਜੀ ਸਕੂਲ ’ਚ ਪੜ੍ਹਦੀ ਦਸਵੀਂ ਜਮਾਤ ਦੀ 16 ਸਾਲਾਂ ਦੀ ਵਿਦਿਆਰਥਣ ਵੱਲੋਂ ਸਕੂਲ ਦੀ ਦੂਜੀ ਮੰਜਿਲ ਤੋਂ ਛਾਲ ਮਾਰ ਦੇਣ ਦਾ ਮਾਮਲਾ ਦੂਜੇ ਦ...
  Young Man Killed In Accident

  ਸੜਕ ਹਾਦਸੇ ’ਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ

  ਸੜਕ ਹਾਦਸੇ ’ਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ (ਸੱਚ ਕਹੂੰ ਨਿਊਜ਼) ਅੱਪਰਾ l  ਬੀਤੇ ਦਿਨ ਕਸਬਾ ਅੱਪਰਾ ਦੇ ਨਜ਼ਦੀਕੀ ਪਿੰਡ ਸਰਹਾਲ ਕਾਜੀਆਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨ ਦੀ ਥਾਣਾ ਲਾਡੋਵਾਲ ਅਧੀਨ ਆਉਂਦੇ ਟੋਲ ਪਲਾਜ਼ਾ ’ਤੇ ਦਰਦਨਾਕ ਸੜਕ ਹਾਦਸੇ ’ਚ ਮੌਤ ਹੋਣ ਦਾ ਸਮਾਚਾਰ ਹੈ। ਇਸ ਸੰਬੰਧੀ ਥਾਣਾ ...
  maan

  ਕਿਸਾਨਾਂ ਅੱਗੇ ਝੁਕੀ ‘ਮਾਨ ਸਰਕਾਰ’, ਕਿਸਾਨੀ ਮੋਰਚਾ ਖ਼ਤਮ.. .. .. .. .. .. ..

  ਨਹੀਂ ਲੱਗਣਗੇ ‘ਚਿਪ’ ਵਾਲੇ ਮੀਟਰ, 4 ਨਹੀਂ 2 ਜ਼ੋਨਾਂ ਰਾਹੀਂ ਹੋਏਗੀ ਝੋਨੇ ਦੀ ਬਿਜਾਈ, ਕਣਕ ‘ਤੇ ਬੋਨਸ ਲਈ ਦਿੱਲੀ ਜਾਣਗੇ ਭਗਵੰਤ ਮਾਨ  ਕਿਸਾਨਾਂ ਨੂੰ ਕੁਰਕੀ ਲਈ ਨਹੀਂ ਜਾਰੀ ਹੋਣਗੇ ਵਰੰਟ, ਮੂੰਗੀ ਅਤੇ ਬਾਸਮਤੀ ‘ਤੇ ਐਮਐਸਪੀ ਲਈ ਨੋਟੀਫਿਕੇਸ਼ਨ ਜਾਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਵਿੱਚ ਹੋਇਆ...
  Name Charcha

  ਪੂਜਨੀਕ ਹਜ਼ੂਰ ਪਿਤਾ ਜੀ ਦੇ ਸਤਿਸੰਗ ਫ਼ਰਮਾਉਣ ਦੀ ਖੁਸ਼ੀ ’ਚ ਬਲਾਕ ਕੋਟਕਪੁਰਾ ਦੀ ਨਾਮ ਚਰਚਾ ਹੋਈ

  ਨਾਮ ਚਰਚਾ ਮੌਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਪੰਛੀਆਂ ਲਈ ਪਾਣੀ ਦੇ ਕਟੋਰੇ ਵੰਡੇ ਕੋਟਕਪੂਰਾ ( ਅਜੈ ਮਨਚੰਦਾ)। ਬਲਾਕ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਖੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 18 ਮਈ 2006 ਨੂੰ ਬਲਾਕ ਕੋਟਕਪੂਰਾ ਵਿਖੇ ਸਤਿਸੰਗ ਫਰਮਾਉਣ ਦੀ ਖੁਸ਼ੀ ਵਿੱਚ ਬਲਾਕ ...
  Bhagwant Mann

  ਮਾਨ ਕੈਬਨਿਟ ਦੇ ਫੈਸਲੇ : ਪੰਜਾਬ ‘ਚ 1766 ਸੇਵਾ ਮੁਕਤ ਪਟਵਾਰੀਆਂ ਦੀ ਹੋਵੇਗੀ ਭਰਤੀ

  ਮਾਲ ਮੰਤਰੀ ਜ਼ਿੰਪਾ ਨੇ ਕਿਹਾ, ਨਵੇਂ ਪਟਵਾਰੀਆਂ ਦੀ ਭਰਤੀ ’ਚ ਲੱਗੇਗਾ ਸਮਾਂ  (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ ਮੰਤਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ’ਚ ਮਾਨ ਕੈਬਨਿਟ (Mann Cabinet) ਨੇ ਕਈ ਅਹਿਮ ਫੈਸਲੇ ਲਏ ਹਨ। ਮਾਨ ਕੈਬਨਿਟ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਮੀਟਿੰਗ ਦੌਰ...
  Raja Waring

  ਪੰਜਾਬ ਕਾਂਗਰਸ ਨੇ ਪੰਜ ਨਵੇਂ ਮੀਤ ਪ੍ਰਧਾਨਾਂ ਨੂੰ ਸੌਂਪੀ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ

  ਪੰਜਾਬ ਕਾਂਗਰਸ (Punjab Congress) ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਮਜ਼ੂਬਤ ਕਰਨ ’ਚ ਜੁਟੇ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ’ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਮੁੜ ਆਪਣੇ ਪੈਰ ਮਜ਼ਬੂਤ ਕਰਨ ਲਈ ਹੁਣੇ ਤੋਂ ਹੀ ਤਿਆਰੀਆਂ ’ਚ ਜੁ਼ਟ ਗਈ ਹੈ। (Punjab Con...

   ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ

  24 ਘੰਟੇ ਤੱਕ ਕਰਨਗੇ ਇੰਤਜ਼ਾਰ ਕਿਸਾਨ, ਬੁੱਧਵਾਰ ਨੂੰ ਤੋੜਨਗੇ ਬੈਰੀਕੇਟਰ, ਚੰਡੀਗੜ੍ਹ ’ਚ ਬੈਠਣਗੇ ਕਿਸਾਨ  ਫਰੀਜ ਕੂਲਰ, ਰਾਸ਼ਨ, ਸਿਲੰਡਰ, ਟੈੱਟ ਲੈ ਕੇ ਪੁੱਜੇ ਕਿਸਾਨ, ਨਹੀਂ ਮੁੜਨਗੇ ਪਿੱਛੇ ਕਿਸਾਨ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਤੋਂ ਬਾਅਦ ਹੁਣ ਮੁਹਾਲੀ-ਚੰਡ...

  ਪਿੰਡ ਚੱਕ ਸ਼ਿੰਗਾਰ ਗਾਹ ਵਿਖੇ ਬਿਜਲੀ ਵਿਭਾਗ ਵੱਲੋਂ ਬਿੱਲ ਦੀ ਰਿਕਵਰੀ ਕਰਨ ਗਏ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ

  ਦੋ ਘੰਟਿਆਂ ਦੀ ਕੜੀ ਮੁਸ਼ੱਕਤ ਤੋਂ ਬਾਅਦ ਪੰਜਾਬ ਪੁਲਿਸ ਨੇ ਦਖ਼ਲ ਦੇ ਕੇ ਛੁਡਾਏ ਬਿਜਲੀ ਮੁਲਾਜ਼ਮ (Power Employees) (ਸਤਪਾਲ ਥਿੰਦ) ਗੁਰੂਹਰਸਹਾਏ। ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਜਿਸ ਦੇ ਤਹਿਤ ਪਾਵਰਕੌਮ...
  gagandeep

  ਵਿਧਾਇਕ ਪੁੱਤਰ ਦਾ ‘ਲਗਜ਼ਰੀ ਦੌਰ ਖ਼ਤਮ’, ਗਗਨਦੀਪ ਜਲਾਲਪੁਰ ਤੋਂ ਖੋਹੀ ਡਾਇਰੈਕਟਰ ਦੀ ਕੁਰਸੀ

  ਕਾਂਗਰਸ ਰਾਜ ਵਿੱਚ ਮਦਨ ਲਾਲ ਜਲਾਲਪੁਰ ਨੇ ਲਈ ਸੀ ਆਪਣੇ ਪੁੱਤਰ ਲਈ ਕੁਰਸੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਜਲਾਲਪੁਰ (Gagandeep Jalalpur) ਦਾ ਲਗਜ਼ਰੀ ਦੌਰ ਖ਼ਤਮ ਹੋ ਗਿਆ ਹੈ। ਪਿਤਾ ਦੀ ਸਿਫ਼ਾਰਸ਼ ’ਤੇ ਮਿਲੀ ਡਾਇਰੈਕਟਰ ਦੀ ਕੁਰਸੀ ਨੂੰ ਪੰਜਾਬ ਦ...
  Environmental Awareness

  ਜਲ ਸਰੋਤ ਵਿਭਾਗ ਦੀ ਚਿੱਠੀ ਨੇ ਵਾਤਾਵਰਣ ਚੇਤਨਾ ਲਹਿਰ ਦੀ ਚਿੰਤਾ ’ਤੇ ਲਾਈ ਮੋਹਰ!

  ਵਿਭਾਗ ਵੱਲੋਂ ਦਰਿਆ ਦਾ ਪਾਣੀ ਸਿਰਫ ਸਿੰਚਾਈ ਲਈ ਵਰਤਣ ਦੀ ਨਸੀਅਤ ਕੋਟਕਪੂਰਾ, (ਸੁਭਾਸ਼ ਸ਼ਰਮਾ)। ਪਿਛਲੇ ਲੰਮੇ ਸਮੇਂ ਤੋਂ ਪਲੀਤ ਹੋ ਰਹੇ ਪਾਣੀਆਂ ਅਤੇ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਉਣ ਵਾਲੀ ਸੰਸਥਾ ਵਾਤਾਵਰਣ ਚੇਤਨਾ ਲਹਿਰ ਪੰਜਾਬ ਦੀ ਫਿਕਰਮੰਦੀ ’ਤੇ ਉਦੋਂ ਮੋਹਰ ਲੱਗ ਗਈ, ਜਦੋਂ 16...
  firing

  ਜ਼ਮੀਨੀ ਝਗੜੇ ’ਚ ਔਰਤ ਦੇ ਗੋਲੀ ਲੱਗਣ ਕਾਰਨ ਮੌਤ

  ਜ਼ਮੀਨੀ ਝਗੜੇ ’ਚ ਔਰਤ ਦੇ ਗੋਲੀ ਲੱਗਣ ਕਾਰਨ ਮੌਤ (Woman Shot) (ਸੱਚ ਕਹੂੰ ਨਿਊਜ਼) ਤਰਨਤਾਰਨ। ਪੰਜਾਬ ’ਚ ਆਏ ਦਿਨ ਜ਼ਮੀਨੀ ਝਗੜੇ ਨੂੰ ਲੈ ਗੋਲੀਆਂ ਬਾਰੀ ਦੀਆਂ ਘਟਨਾਵਾਂ ਵਾਪਰ ਦੀਆਂ ਰਹਿੰਦੀਆਂ ਹਨ। ਜਿਸ ਦੌਰਾਨ ਬੇਸ਼ਕੀਮਤੀ ਜਾਨਾਂ ਚੱਲੀਆਂ ਜਾਂਦੀਆਂ ਹਨ। ਇੱਕ ਤਾਜ਼ਾ ਘਟਨਾ ਤਰਨਤਾਰਨ ’ਚ ਵਾਪਰੀ ਹੈ, ਜਿਸ ’ਚ...
  Brahman Samaj

  ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਰਾਹੁਲ ਭੱਟ ਦੇ ਕਾਤਲ ਨੂੰ ਛੇਤੀ ਗ੍ਰਿਫਤਾਰ ਕਰਨ ਦੀ ਮੰਗੀ

   ਪਿਸ਼ਾਵਰ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਵੀ ਕੀਤੀ ਨਿਖੇਧੀ  (ਸੁਭਾਸ਼ ਸ਼ਰਮਾ) ਕੋਟਕਪੂਰਾ। ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਦੀ ਅਗਵਾਈ ’ਚ ਬ੍ਰਹਾਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਨਰਸਿੰਗ ਚਤੁਰਦਸੀ ਦੇ ਦਿਹਾੜੇ ਤੇ ਸ੍ਰੀ ਪਰਸ਼ੂਰਾਮ ਵਾਟਿਕਾ ਸਰਹਿੰਦੀ ਗੇਟ ਪਟਿਆਲਾ ਵਿਖੇ...
  sandhwah s

  ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਵੱਲੋਂ ਸਪੀਕਰ ਸੰਧਵਾਂ ਅਤੇ ਆਪ ਦੀ ਸਮੁੱਚੀ ਟੀਮ ਦਾ ਸਨਮਾਨ

  ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਵੱਲੋਂ ਸਪੀਕਰ ਸੰਧਵਾਂ ਅਤੇ ਆਪ ਦੀ ਸਮੁੱਚੀ ਟੀਮ ਦਾ ਸਨਮਾਨ ਕੋਟਕਪੂਰਾ, ( ਅਜੈ ਮਨਚੰਦਾ)। ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਵੱਲੋਂ ਸਥਾਨਕ ਸੇਠ ਕੇਦਾਰਨਾਥ ਖੇਮਕਾ ਧਰਮਸ਼ਾਲਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ ਸਮਾਰੋਹ ਪ੍ਰਧਾਨ ਓਮਕਾਰ ...

  ਕਿਸਾਨਾਂ ਦਾ ਚੰਡੀਗੜ੍ਹ ’ਚ ਕੂਚ, ਮੁਹਾਲੀ ਪੁਲਿਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕਿਆ

  ਪੁਲਿਸ ਵੱਲੋਂ ਮੁਹਾਲੀ-ਚੰਡੀਗੜ੍ਹ ਦੇ ਸਾਰੇ ਰਸਤੇ ਕੀਤੇ ਸੀਲ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਿਸਾਨ ਚੰਡੀਗੜ੍ਹ ਵੱਲ ਜਾ ਰਹੇ ਹਨ। ਮੁਹਾਲੀ ਪੁਲਿਸ ਨੇ ਕਿਸਾਨਾਂ ਨੂੰ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦਾ ਪਹਿਲਾ ...