ਪੁਲਿਸ ਕਰਮਚਾਰੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ

0

Suicide | ਪੁਲਿਸ ਕਰਮਚਾਰੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ

ਕੈਥਲ। ਹਰਿਆਣਾ ਦੇ ਕੈਥਲ ‘ਚ ਇਕ ਪੁਲਿਸ ਮੁਲਾਜ਼ਮ ਦੇ 14 ਸਾਲਾ ਬੇਟੇ ਨੇ ਲਾਇਸੰਸਸ਼ੁਦਾ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਅਨੁਸਾਰ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਹਾਦਸਾ ਸੀ ਜਾਂ ਆਤਮਘਾਤੀ। ਪੁਲਿਸ ਨੇ ਦੱਸਿਆ ਕਿ ਪੁਲਿਸ ਲਾਈਨ ਕੁਆਰਟਰ ਨਿਵਾਸੀ ਜਸਵੰਤ ਸਿੰਘ ਦੇ ਪੁੱਤਰ ਅਸ਼ੀਸ਼ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.