ਸੁਨੀਲ ਜਾਖੜ ਨੇ ਕਾਂਗਰਸ ਛੱਡੀ, ਪਾਰਟੀ ਹਾਈਕਮਾਂਡ ‘ਤੇ ਸਾਧਿਆ ਨਿਸ਼ਾਨਾ

Sunil Jakhar Sachkahoon

ਸੁਨੀਲ ਜਾਖੜ ਨੇ ਕਾਂਗਰਸ ਛੱਡੀ, ਪਾਰਟੀ ਹਾਈਕਮਾਂਡ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ l ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਾਂਗਰਸ ਨੂੰ ਬਾਏ ਬਾਏ। ਇਸ ਤੋਂ ਪਹਿਲਾਂ ਜਾਖੜ ਨੇ ਫੇਸਬੁੱਕ ‘ਤੇ ਲਾਈਵ ਆ ਕੇ ਆਪਣੀ ਹੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਹਾਲਤ ਖਰਾਬ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਅੱਜ ਧਾੜਵੀਆਂ ਨਾਲ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਅੰਬਿਕਾ ਸੋਨੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਦਿੱਤੇ ਬਿਆਨ ‘ਤੇ ਹਮਲਾ ਬੋਲਿਆ। ਅੰਬਿਕਾ ਸੋਨੀ ਨੇ ਇਹ ਕਹਿ ਕੇ ਪੰਜਾਬ ਦਾ ਅਪਮਾਨ ਕੀਤਾ ਕਿ ਜੇਕਰ ਸੂਬੇ ‘ਚ ਹਿੰਦੂ ਨੇਤਾ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਪੰਜਾਬ ਨੂੰ ਅੱਗ ਲਗਾ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here