ਸ਼ੇਅਰ ਬਾਜ਼ਾਰ ‘ਚ ਲਗਾਤਾਰ ਤੀਜੇ ਦਿਨ ਤੇਜੀ

0
65

ਸ਼ੇਅਰ ਬਾਜ਼ਾਰ ‘ਚ ਲਗਾਤਾਰ ਤੀਜੇ ਦਿਨ ਤੇਜੀ

ਮੁੰਬਈ। ਅੱਜ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਵਾਧਾ ‘ਚ ਹੋਇਆ ਹੈ। ਅੱਜ ਬੰਬਈ ਸਟਾਕ ਐਕਸਚੇਂਜ ਦਾ ਇੰਡੈਕਸ ਸੈਂਸੈਕਸ 200.52 ਅੰਕ ਯਾਨੀ ਕਿ 0.62 ਫੀਸਦੀ ਦੀ ਤੇਜ਼ੀ ਨਾਲ 32315.04 ਦੇ ਪੱਧਰ ‘ਤੇ ਖੁੱਲ੍ਹਿਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 56.70 ਅੰਕ ਯਾਨੀ ਕਿ 0.60 ਫੀਸਦੀ ਦੀ ਤੇਜ਼ੀ ਨਾਲ ਖੁੱਲ੍ਹ ਕੇ 9437.60 ਦੇ ਪੱਧਰ ‘ਤੇ ਖੁੱਲ੍ਹਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।