ਕਰੰਟ ਲੱਗਣ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ

0

ਕਰੰਟ ਲੱਗਣ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ

ਲਹਿਰਾਗਾਗਾ (ਰਾਜ ਸਿੰਗਲਾ ) ਪਿੰਡ ਨੰਗਲਾ ਵਿਖੇ ਬਿਜਲੀ ਦੀਆਂ ਤਾਰਾਂ ਦੇ ਕਰੰਟ ਲੱਗਣ ਨਾਲ ਦੋ ਵਿਅਕਤੀ ਸਾਧੂ ਸਿੰਘ ਅਤੇ ਗੁਰਦੀਪ ਸਿੰਘ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

ਲਹਿਰਾ ਪੁਲਿਸ ਨੇ ਮੌਕੇ ਦਾ ਜਾਇਜਾ ਲੈਂਦਿਆਂ ਹੋਇਆ ਮ੍ਰਿਤਕ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਪਾਰਟੀ ਨੇ ਆਪਣੀ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।