Breaking News

ਬੜਗਾਮ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

Two Militants Killed In Encounter In Badgam

ਮੁਕਾਬਲੇ ‘ਚ ਪੰਜ ਜਵਾਨ ਵੀ ਹੋਏ ਜ਼ਖਮੀ

ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਅਤੇ ਸੁਰੱਖਿਆ ਬਲਾਂ ਦੇ ਪੰਜ ਜਵਾਨ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਬੜਗਾਮ ਦੇ ਚਾਤੇਰਗਾਮ ‘ਚ ਰਾਸ਼ਟਰੀ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਅਭਿਆਨ ਚਲਾਇਆ। ਉਹਨਾ ਕਿਹਾ ਕਿ ਇਲਾਕੇ ਦੇ ਸਾਰੇ ਨਿਕਾਸੀ ਅਤੇ ਪ੍ਰਵੇਸ਼ ਦੁਆਰ ਸੀਲ ਕਰ ਦਿੱਤੇ ਗਏ ਅਤੇ ਘਰ-ਘਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। (Two Militants Killed)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top