Breaking News

ਮੁਕਾਬਲੇ ‘ਚ ਦੋ ਅੱਤਵਾਦੀ ਢੇਰ

Two Terrorists, Killed, Encounter

ਪੁਲਵਾਮਾ ਦੇ ਟਿੱਕੇਨ ‘ਚ ਹੋਇਆ ਮੁਕਾਬਲਾ

ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਸ਼ਨਿੱਚਰਵਾਰ ਨੂੰ ਅੱਤਵਾਦੀਆਂ ਨੂੰ ਭੁੰਨ ਸੁੱਟਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਦੇ ਟਿੱਕੇਨ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਸ਼ਨਿੱਚਰਵਾਰ ਨੂੰ ਮੁਕਾਬਲਾ ਹੋਇਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਕਾਬਲਾ ਅਜੇ ਵੀ ਜਾਰੀ ਹੈ। (Encounter)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top