Breaking News

ਹਾਈਕੋਰਟ ਵੱਲੋਂ ਉਮਰਾਨੰਗਲ ਦੀ ਜ਼ਮਾਨਤ ਮਨਜ਼ੂਰ

Umra Nangal Bail Plea Approved

ਕਿਸੇ ਵੀ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਪਹਿਲਾਂ ਦੇਣਾ ਪਵੇਗਾ ਹਫਤਾ ਪਹਿਲਾਂ ਨੋਟਿਸ

ਚੰਡੀਗੜ੍ਹ, ਸੱਚ ਕਹੂੰ ਨਿਊਜ਼। ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁਅੱਤਲ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਰਾਹਤ ਦਿੰਦਿਆਂ ਉਹਨਾਂ ਦੀ ਜ਼ਮਾਨਤ ਅਰਜੀ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਟਕਪੂਰਾ ਜਾਂ ਬਹਿਬਲ ਗੋਲੀ ਕਾਂਡ ਸਬੰਧੀ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਜਾਂਚ ਲਈ ਗ੍ਰਿਫ਼ਤਾਰੀ ਦੀ ਲੋੜ ਹੋਈ ਤਾਂ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਪੁਲਿਸ ਨੂੰ ਇੱਕ ਹਫਤਾ ਪਹਿਲਾਂ ਗ੍ਰਿਫ਼ਤਾਰੀ ਦਾ ਨੋਟਿਸ ਦੇਣਾ ਹੋਵੇਗਾ। (Umra Nangal)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top